ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਪਠਾਨਕੋਟ ‘ਚ ਮਿਲਣੀ 3 ਫਰਵਰੀ ਨੂੰ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਮੇਲ)- ਸੂਬਾ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿਚ 3 ਫਰਵਰੀ ਤੋਂ ਮਿਲਣੀਆਂ ਕੀਤੀਆਂ ਜਾਣਗੀਆਂ, ਜਿਸ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਚ ਹੋਵੇਗੀ। ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ […]