ਫਰਾਂਸ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਆਸਾਨ ਬਣਾਉਣ ਦਾ ਐਲਾਨ
ਪੈਰਿਸ, 23 ਫਰਵਰੀ (ਪੰਜਾਬ ਮੇਲ)- ਅਮਰੀਕਾ-ਕੈਨੇਡਾ ਵੱਲੋਂ ਆਪਣੇ ਇਮੀਗ੍ਰੇਸ਼ਨ ਨਿਯਮਾਂ ‘ਚ ਸਖਤੀ ਕੀਤੀ ਜਾ ਰਹੀ ਹੈ, ਉੱਥੇ ਹੀ ਫਰਾਂਸ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਦੇਸ਼ ਵਿਚ ਪੜ੍ਹਾਈ ਕਰਨ ਲਈ ਆਕਰਸ਼ਿਤ ਕਰਨ ਵਾਸਤੇ ਵੀਜ਼ਾ ਪ੍ਰਕਿਰਿਆ ਨੂੰ ਬੇਹੱਦ ਆਸਾਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਤਾਜ਼ਾ […]