ਤੁਰਕੀ ਤੇ ਸੀਰੀਆ ਵਿੱਚ ਮ੍ਰਿਤਕਾਂ ਦੀ ਗਿਣਤੀ 19 ਹਜ਼ਾਰ ਤੋਂ ਪਾਰ
ਗਾਜ਼ੀਆਂਤੇਪ, 10 ਫਰਵਰੀ (ਪੰਜਾਬ ਮੇਲ)- ਤੁਰਕੀ ਅਤੇ ਸੀਰੀਆ ’ਚ ਆਏ ਭੂਚਾਲ ’ਚ ਮਰਨ ਵਾਲਿਆਂ ਦੀ ਗਿਣਤੀ 19,300 ਹੋ ਗਈ ਹੈ। ਹੁਣ ਤੱਕ ਭੂਚਾਲ ’ਚ 60 ਹਜ਼ਾਰ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਹਨ। ਕੁਦਰਤ ਦੇ ਕਹਿਰ ਕਾਰਨ ਘਰੋਂ ਬੇਘਰ ਹੋਏ ਹਜ਼ਾਰਾਂ ਲੋਕਾਂ ਨੂੰ ਹੁਣ ਕੜਾਕੇ ਦੀ ਠੰਢ ਨਾਲ ਵੀ ਜੂਝਣਾ ਪੈ ਰਿਹਾ ਹੈ। ਭੂਚਾਲ ਆਉਣ ਦੇ […]