ਅੱਤਵਾਦੀ-ਗੈਂਗਸਟਰ-ਡਰੱਗ ਤਸਕਰ ਗਠਜੋੜ ਖ਼ਿਲਾਫ਼ N.I.A. ਦੇ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ‘ਤੇ ਛਾਪੇ
ਨਵੀਂ ਦਿੱਲੀ, 11 ਜਨਵਰੀ (ਪੰਜਾਬ ਮੇਲ)- ਦੇਸ਼ ਵਿਚ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਖਤਮ ਕਰਨ ਦੇ ਮਕਸਦ ਨਾਲ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਜ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਚੰਡੀਗੜ੍ਹ ਵਿਚ 32 ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਅੱਜ ਸਵੇਰੇ ਸ਼ੁਰੂ ਹੋਈ ਅਤੇ ਅੱਤਵਾਦ ਵਿਰੋਧੀ ਏਜੰਸੀ ਦੀਆਂ ਕਈ ਟੀਮਾਂ ਨੇ ਰਾਜ ਪੁਲਿਸ ਬਲਾਂ ਦੇ ਨਾਲ […]