ਬਿਹਾਰ ‘ਚ ਮਹਾਗਠਜੋੜ ਸਰਕਾਰ ਡਿੱਗਣ ਵਾਲੀ ਹੈ, ਕਾਂਗਰਸ ਨੇ ਨਿਤੀਸ਼ ਦਾ ਅਪਮਾਣ ਕੀਤਾ: ਜੇਡੀਯੂ
ਨਵੀਂ ਦਿੱਲੀ, 27 ਜਨਵਰੀ (ਪੰਜਾਬ ਮੇਲ)- ਜਨਤਾ ਦਲ (ਯੂਨਾਈਟਿਡ) ਦੇ ਸੀਨੀਅਰ ਆਗੂ ਅਤੇ ਬੁਲਾਰੇ ਕੇਸੀ ਤਿਆਗੀ ਨੇ ਅੱਜ ਸਪੱਸ਼ਟ ਕੀਤਾ ਕਿ ਬਿਹਾਰ ਵਿਚ ਮਹਾਗਠਜੋੜ ਸਰਕਾਰ ਢਹਿ-ਢੇਰੀ ਹੋਣ ਦੇ ਕੰਢੇ ਹੈ ਅਤੇ ਉਨ੍ਹਾਂ ਕਾਂਗਰਸ ਲੀਡਰਸ਼ਿਪ ਦੇ ਇੱਕ ਹਿੱਸੇ ‘ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਵਾਰ-ਵਾਰ ਅਪਮਾਨ ਕਰਨ ਦਾ ਦੋਸ਼ ਲਾਇਆ। ਸ਼੍ਰੀ ਤਿਆਗੀ ਨੇ ਪੱਤਰਕਾਰਾਂ ਨੂੰ ਕਿਹਾ, […]