ਪੰਜਾਬ ‘ਚ ਸਿਆਸੀ ਧਿਰਾਂ ਵੱਲੋਂ ਲੋਕ ਸਭਾ Elections ਲਈ ਸਰਗਰਮੀਆਂ ਤੇਜ਼
-‘ਆਪ’, ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਸੂਬੇ ਵਿਚ ਪ੍ਰਚਾਰ ਮੁਹਿੰਮ ਭਖਾਈ ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)- ਪੰਜਾਬ ਵਿਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਸਾਰੀਆਂ ਹੀ ਸਿਆਸੀ ਧਿਰਾਂ ਨੇ ਆਪੋ-ਆਪਣੀਆਂ ਰਾਜਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੂਬੇ ਵਿਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ […]