ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 170 ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਭੇਦਭਾਵ ਤੋਂ ਨਿਰੰਤਰ ਕਾਰਜ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਅਗਵਾਈ ਵਿਚ 170 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ […]

ਦੋ ਭਾਰਤੀ-ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਦੇਸ਼ ਦਾ ਸਰਵਉੱਚ ਵਿਗਿਆਨਕ ਸਨਮਾਨ

-ਵ੍ਹਾਈਟ ਹਾਊਸ ‘ਚ ਰਾਸ਼ਟਰਪਤੀ ਬਾਇਡਨ ਨੇ ਕੀਤਾ ਸਨਮਾਨਿਤ ਵਾਸ਼ਿੰਗਟਨ, 25 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਦੋ ਭਾਰਤੀ-ਅਮਰੀਕੀ ਵਿਗਿਆਨੀਆਂ ਨੂੰ ਅਮਰੀਕਾ ਦੇ ਵ੍ਹਾਈਟ ਹਾਊਸ ਵਿਖੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਨੈਸ਼ਨਲ ਟੈਕਨਾਲੋਜੀ ਅਤੇ ਇਨੋਵੇਸ਼ਨ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ। ਇਹ ਨੈਸ਼ਨਲ ਮੈਡਲ ਆਫ਼ ਸਾਇੰਸ ਦੇਸ਼ ਦਾ ਸਰਵਉੱਚ ਵਿਗਿਆਨਕ ਸਨਮਾਨ ਹੈ ਅਤੇ ਇਹ ਮੈਡਲ ਵ੍ਹਾਈਟ ਹਾਊਸ ਵਿਖੇ ਦਿੱਤਾ […]

ਕੈਨੇਡਾ ਦੀਆਂ 15 ਗੁਰਦੁਆਰਾ ਸਿੱਖ ਸੁਸਾਇਟੀਆਂ ਵੱਲੋਂ ਵੀਜ਼ਾ ਪਾਬੰਦੀਆਂ ਹਟਾਉਣ ਦੀ ਮੰਗ

-ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਖਤ ਸਰੀ, 25 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)- ਖਾਲਸਾ ਦੀਵਾਨ ਸੁਸਾਇਟੀ, ਵੈਨਕੂਵਰ ਅਤੇ ਬ੍ਰਿਟਿਸ਼ ਕੋਲੰਬੀਆ ਦੀਆਂ 22 ਹੋਰ ਸਿੱਖ ਸੁਸਾਇਟੀਆਂ ਨੇ ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਰਾਹੀਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਭੇਜੀ ਇਕ ਮੇਲ ਰਾਹੀਂ ਮੰਗ ਕੀਤੀ ਹੈ ਕਿ ਕੈਨੇਡੀਅਨ ਨਾਗਰਿਕਾਂ ਲਈ ਭਾਰਤ ਦੀ ਯਾਤਰਾ […]

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਲਗਰੀ/ਹਠੂਰ, 25 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਕੈਲਗਰੀ ‘ਚ ਰਹਿਣ ਵਾਲੇ ਪੰਜਾਬੀ ਨੌਜਵਾਨ ਗੁਰਮਿੰਦਰ ਸਿੰਘ ਗਰੇਵਾਲ (24) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦੇ ਗੁਰਮਿੰਦਰ ਸਿੰਘ ਗਰੇਵਾਲ ਪੁੱਤਰ ਬਲਜੀਤ ਸਿੰਘ ਗਰੇਵਾਲ ਦੀ ਮੌਤ ਦੀ ਖਬਰ ਮਿਲਣ ‘ਤੇ ਇਲਾਕੇ ‘ਚ ਸੋਗ ਦੀ ਲਹਿਰ ਫੈਲ […]

ਅੰਮ੍ਰਿਤਬੀਰ ਚੀਮਾ ਨੂੰ ਹਰਦੀਪ ਨਿੱਝਰ ਦੀ ਥਾਂ ਕੈਨੇਡਾ ‘ਚ ਦਿੱਤਾ ਚਾਰਜ

ਵੈਨਕੂਵਰ, 25 ਅਕਤੂਬਰ (ਪੰਜਾਬ ਮੇਲ)- ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਉਸ ਦੀ ਜਗ੍ਹਾ ‘ਤੇ ਖਾਲਿਸਤਾਨ ਦੀ ਕਮਾਨ ਅੰਮ੍ਰਿਤਬੀਰ ਚੀਮਾ ਨੂੰ ਦੇ ਦਿੱਤੀ ਗਈ ਹੈ। ਨਿੱਝਰ ਦੀ ਥਾਂ ਅੰਮ੍ਰਿਤਬੀਰ ਚੀਮਾ ਨੇ ਚਾਰਜ ਸੰਭਾਲ ਲਿਆ ਹੈ। ਵੈਨਕੂਵਰ ਵਿਚ 28 ਅਕਤੂਬਰ ਨੂੰ ਮੁੜ ਰੈਫਰੈਂਡਮ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਕਈ […]

ਲੂਸੀਆਨਾ ‘ਚ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਕਈ ਵਾਹਨ ਆਪਸ ‘ਚ ਟਕਰਾਏ”

-7 ਮੌਤਾਂ ਤੇ 25 ਤੋਂ ਵੱਧ ਲੋਕ ਹੋਰ ਜ਼ਖਮੀ ਸੈਕਰਾਮੈਂਟੋ, 25 ਅਕਤੂਬਰ (ਹੁਸਨ ਲੜੋਆ ਬੰਗਾ/ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਲੂਸੀਆਨਾ ਰਾਜ ‘ਚ ਇੰਟਰਸਟੇਟ 55 ਉਪਰ ਨਿਊ ਓਰਲੀਨਜ਼ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਘੱਟੋ-ਘੱਟ 7 ਵਿਅਕਤੀਆਂ ਦੇ ਮਾਰੇ ਜਾਣ ਅਤੇ 25 ਤੋਂ ਵੱਧ ਲੋਕ ਜ਼ਖਮੀ ਹੋਣ ਦੀ ਖਬਰ ਹੈ। ਲੂਸੀਆਨਾ ਸਟੇਟ […]

ਮੁੱਖ ਮੰਤਰੀ ਦੇ ਓ.ਐੱਸ.ਡੀ. ਦੀ ਗੱਡੀ ਘੇਰ ਕੇ ਡਰਾਈਵਰ ਨਾਲ ਕੀਤੀ ਹੱਥੋਪਾਈ

-ਕਾਰ ਚੜ੍ਹਾਉਣ ਦੀ ਵੀ ਕੀਤੀ ਕੋਸ਼ਿਸ਼ ਪਟਿਆਲਾ, 25 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਪ੍ਰੋ. ਉਂਕਾਰ ਸਿੰਘ ਦੀ ਗੱਡੀ ਦੇ ਡਰਾਈਵਰ ਨੂੰ ਘੇਰ ਕੇ ਉਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ‘ਤੇ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਅਮਨਦੀਪ ਸਿੰਘ ਗਰੇਵਾਲ ਨਾਂ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਰਜੀਤ […]

ਭਾਰਤੀ ਕ੍ਰਿਕਟ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਦਿਹਾਂਤ

* ਇਕ ਦਹਾਕੇ ਤੋਂ ਵੱਧ ਸਮਾਂ ਭਾਰਤੀ ਗੇਂਦਬਾਜ਼ੀ ਦਾ ਅਹਿਮ ਹਿੱਸਾ ਰਹੇ ਨਵੀਂ ਦਿੱਲੀ, (ਪੰਜਾਬ ਮੇਲ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਦੇਸ਼ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਲੰਮੀ ਬਿਮਾਰੀ ਮਗਰੋਂ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 77 ਸਾਲਾਂ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਅੰਜੂ, ਪੁੱਤਰ ਅੰਗਦ ਤੇ ਧੀ ਨੇਹਾ ਹਨ। […]

ਕ੍ਰਿਕਟ ਵਿਸ਼ਵ ਕੱਪ: ਸਾਊਥ ਅਫਰੀਕਾ ਨੇ ਬੰਗਲਾਦੇਸ਼ ਨੂੰ 149 ਸਕੋਰਾਂ ਨਾਲ ਹਰਾਇਆ

ਕ੍ਰਿਕਟ ਵਿਸ਼ਵ ਕੱਪ ‘ਚ ਸਾਊਥ ਅਫਰੀਕਾ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖਦਿਆਂ ਹੋਇਆਂ ਬੰਗਲਾਦੇਸ਼ ਖ਼ਿਲਾਫ਼ ਖੇਡੇ ਗਏ ਮੈਚ ‘ਚ 149 ਦੌੜਾਂ ਨਾਲ ਜਿੱਤ ਦਰਜ ਕੀਤੀ। ਵਾਨਖੇੜੇ ਸਟੇਡੀਅਮ ‘ਚ ਖੇਡੇ ਮੈਚ ‘ਚ ਸਾਊਥ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ। ਕਵਿੰਟਨ ਡੀ ਕਾਕ (140 ਗੇਂਦਾਂ ‘ਤੇ 174 ਦੌੜਾਂ, 15 ਚੌਕੇ ਅਤੇ 7 ਛੱਕੇ) ਦੇ ਸੈਂਕੜੇ […]

ਕੇਂਦਰੀ ਸਿੱਖ ਅਜਾਇਬ ਘਰ ‘ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਭਾਈ ਸੀਤਲ ਸਿੰਘ ਸਿਤਾਰਾ ਯੂ.ਕੇ., ਸ. ਸੁਰਿੰਦਰ ਸਿੰਘ ਅਟਾਰੀਵਾਲਾ ਤੇ ਸ. ਇੰਦਰ ਸਿੰਘ ਜੰਮੂ (ਯੂ.ਕੇ.) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ […]