ਅਮਰੀਕਾ ਦੇ ਰਾਜਦੂਤ ਤਰਨਜੀਤ ਸੰਧੂ ਅੰਮ੍ਰਿਤਸਰ ਤੋਂ ਲੜ ਸਕਦੇ ਨੇ ਚੋਣ
ਸੈਕਰਾਮੈਂਟੋ, 24 ਜਨਵਰੀ (ਪੰਜਾਬ ਮੇਲ)-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ 31 ਜਨਵਰੀ ਨੂੰ ਭਾਰਤੀ ਵਿਦੇਸ਼ ਸੇਵਾ ਤੋਂ ਸੇਵਾਮੁਕਤ ਹੋ ਰਹੇ ਹਨ। ਉਹ 35 ਸਾਲ ਵਿਦੇਸ਼ ਵਿਭਾਗ ਵਿਚ ਸੇਵਾ ਕਰਨ ਤੋਂ ਬਾਅਦ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਜਾ ਰਹੇ ਹਨ। ਇਹ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਤਰਨਜੀਤ ਸਿੰਘ ਸੰਧੂ ਹੁਣ ਰਾਜਨੀਤੀ ਵਿਚ ਆਪਣੀ […]