ਉੱਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਜਲੰਧਰ ਜ਼ਿਲ੍ਹੇ ‘ਚ ਰਾਹਤ ਕਾਰਜ ਜਾਰੀ
-ਹੁਣ ਹੜ੍ਹ ਪੀੜਤਾਂ ਲਈ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ ਜਲੰਧਰ, 2 ਅਗਸਤ (ਪੰਜਾਬ ਮੇਲ)- ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕੁਝ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ, ਜਿਸ ਕਾਰਨ ਵੱਡੇ ਪੱਧਰ ‘ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ ਆਮ ਜੀਵਨ ਵੀ ਅਸਤ ਵਿਅਸਤ ਹੋਇਆ ਪਿਆ ਹੈ। ਇਸ ਮੁਸ਼ਕਿਲ ਘੜੀ ਦੌਰਾਨ […]