ਅਮਨ ਅਰੋੜਾ ਨੂੰ ਵੱਡੀ ਰਾਹਤ, ਸੈਸ਼ਨ ਅਦਾਲਤ ਨੇ 31 ਤੱਕ ਸਜ਼ਾ ’ਤੇ ਰੋਕ ਲਗਾਈ
ਸੰਗਰੂਰ, 25 ਜਨਵਰੀ (ਪੰਜਾਬ ਮੇਲ)- ਇਥੋਂ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਰਾਹਤ ਦਿੰਦਿਆਂ ਸੁਨਾਮ ਦੀ ਅਦਾਲਤ ਵੱਲੋਂ ਘਰੇਲੂ ਝਗੜੇ ਦੇ ਕੇਸ ਵਿੱਚ ਸੁਣਾਈ ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਮੰਤਰੀ ਨੇ ਕਿਹਾ ਕਿ […]