ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਪੱਗ ਬੰਨ੍ਹ ਕੇ ਪਹੁੰਚੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ
ਹਰਿਆਣਾ, 8 ਨਵੰਬਰ (ਪੰਜਾਬ ਮੇਲ)- ਹਰਿਆਣਾ ਦੇ ਮੁੱਖ ਮੰਤਰੀ (CM) ਨਾਇਬ ਸਿੰਘ ਸੈਣੀ ਅੱਜ ਸਿਰਸਾ ਦੌਰੇ ‘ਤੇ ਸਨ। ਸਿਰਸਾ ‘ਚ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਦਰਸ਼ਨ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ । ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਪੱਗ ਬੰਨ੍ਹ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇਗੰਢ ਸਬੰਧੀ ਸ਼ਹੀਦੀ ਯਾਤਰਾ […]