ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

-11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ – ਗ੍ਰਿਫਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਕੇ ਪੰਜਾਬ ‘ਚ ਕਰ ਰਹੇ ਸਨ ਸਪਲਾਈ : ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ […]

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਤਲਾਸ਼ੀ ਅਭਿਆਨ

-ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ, ਬਜ਼ਾਰਾਂ ‘ਚ ਚਲਾਇਆ ਤਲਾਸ਼ੀ ਅਪ੍ਰੇਸ਼ਨ – ਅਪਰੇਸ਼ਨ ਦੌਰਾਨ 10000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਵੀ ਕੀਤੀ ਗਈ ਚੈਕਿੰਗ : ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ […]

ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿਖੇ “ ਇਕ ਸੁਹਾਵਣੀ ਸ਼ਾਮ ਬਾਬਾ ਨਜਮੀ ਦੇ ਨਾਮ “ ਯਾਦਗਾਰੀ ਹੋ ਨਿਬੜੀ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਜੀ “ ਵਿਸ਼ਵ ਪੰਜਾਬੀ ਭਵਨ ਵਿਲੇਜ਼ ਆਫ ਇੰਡੀਆ 114 ਕੈਨੇਡੀ ਰੋਡ ਬਰੇਂਪਟਨ “ਵਿਖੇ 18 ਅਕਤੂਬਰ ਸ਼ੁੱਕਰਵਾਰ ਨੂੰ ਬਾਦ ਸ਼ਾਮ 6 ਵਜੇ “ਇਕ ਸੁਹਾਵਣੀ ਸ਼ਾਮ ਬਾਬਾ ਨਜਮੀ ਦੇ ਨਾਮ “ਪ੍ਰੋਗਰਾਮ ਕਰਾਇਆ ਗਿਆ । ਇਸ ਪ੍ਰੋਗਰਾਮ ਦੇ ਹੋਸਟ ਗੁਰਮਿੰਦਰਪਾਲ ਸਿੰਘ ਆਹਲੂਵਾਲੀਆ ਨੇ […]

ਨਿਊਯਾਰਕ ਦੀ ਬੱਸ ‘ਚ ਸਿੱਖ ਨੌਜਵਾਨ ‘ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

-ਨਫ਼ਰਤੀ ਅਪਰਾਧ ਦਾ ਦੋਸ਼ ਆਇਦ ਨਿਊਯਾਰਕ, 21 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਿਟੀ ‘ਚ ਪਿਛਲੇ ਹਫ਼ਤੇ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮ.ਟੀ.ਏ.) ਦੀ ਬੱਸ ਵਿਚ ਸਵਾਰ ਸਿੱਖ ਨੌਜਵਾਨ ‘ਤੇ ਹਮਲਾ ਕਰਨ ਦੇ ਦੋਸ਼ ਵਿਚ 26 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਨਫ਼ਰਤੀ ਅਪਰਾਧ ਦੇ ਹਮਲੇ ਦਾ ਦੋਸ਼ ਲਗਾਇਆ ਗਿਆ ਹੈ। ਈਸਟ ਹਾਰਲੇਮ ਦੇ ਰਹਿਣ […]

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ 4 ਸਾਲ ਬਾਅਦ ਦੇਸ਼ ਪਰਤੇ

ਇਸਲਾਮਾਬਾਦ, 21 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਆਮ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਆਪਣੀ ਪਾਰਟੀ ਦੀ ਮੁਹਿੰਮ ਸ਼ੁਰੂ ਕਰਨ ਲਈ ਲੰਡਨ ‘ਚ ਚਾਰ ਸਾਲ ਦੀ ਜਲਾਵਤਨੀ ਤੋਂ ਬਾਅਦ ਅੱਜ ਵਤਨ ਪਰਤ ਆਏ। 73 ਸਾਲਾ ਸਿਆਸਤਦਾਨ ਆਪਣੀ ਪਾਰਟੀ ਅਤੇ ਮੀਡੀਆ ਸੰਗਠਨਾਂ ਦੇ 194 ਵਿਅਕਤੀਆਂ ਨੂੰ ਲੈ ਕੇ ਚਾਰਟਰਡ […]

ਅਮਰੀਕੀ ਜੱਜ ਵੱਲੋਂ ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਾਣਹਾਨੀ ਮਾਮਲੇ ‘ਚ ਚਿਤਾਵਨੀ

ਨਿਊਯਾਰਕ, 21 ਅਕਤੂਬਰ (ਪੰਜਾਬ ਮੇਲ)- ਡੋਨਾਲਡ ਟਰੰਪ ਦੇ ਸਿਵਲ ਘਪਲੇ ਦੇ ਮੁਕੱਦਮੇ ਦੇ ਜੱਜ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਸ਼ਟਰਪਤੀ ਨੂੰ ਮਾਣਹਾਨੀ ਦੇ ਮਾਮਲੇ ਦੀ ਚਿਤਾਵਨੀ ਦਿੱਤੀ, ਜਿਸ ਨਾਲ ਉਨ੍ਹਾਂ ਨੂੰ ਜੁਰਮਾਨਾ ਜਾਂ ਜੇਲ੍ਹ ਜਾਣ ਦੀ ਸੰਭਾਵਨਾ ਵਧ ਗਈ। ਜੱਜ ਆਰਥਰ ਐਂਗੋਰੋਨ ਨੇ ਕਿਹਾ ਕਿ ਵੈੱਬਸਾਈਟ ‘ਤੇ ਪੋਸਟ ਨੂੰ ਬਰਕਰਾਰ ਰੱਖਣਾ ਉਸ ਦੇ 3 ਅਕਤੂਬਰ ਦੇ […]

ਭਾਰਤ ਦੀਆਂ ਕਾਰਵਾਈਆਂ ਲੱਖਾਂ ਲੋਕਾਂ ਦਾ ਜੀਵਨ ਮੁਸ਼ਕਲ ਬਣਾ ਰਹੀਆਂ ਹਨ: ਟਰੂਡੋ

ਓਟਵਾ, 21 ਅਕਤੂਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਜਸਟਨਿ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟਾਂ ‘ਤੇ ਭਾਰਤ ਸਰਕਾਰ ਦੀ ਕਾਰਵਾਈ ਲੱਖਾਂ ਲੋਕਾਂ ਲਈ ਆਮ ਜੀਵਨ ਮੁਸ਼ਕਲ ਬਣਾ ਰਹੀ ਹੈ। ਟਰੂਡੋ ਨੇ ਕਿਹਾ ਕਿ ਉਸ ਨੇ 41 ਡਿਪਲੋਮੈਟਾਂ ਨੂੰ ਇਕਪਾਸੜ ਤੌਰ ‘ਤੇ ਉਨ੍ਹਾਂ ਦਾ ਦਰਜਾ ਵਾਪਸ ਲੈਣ ਦੀ ਭਾਰਤੀ ਧਮਕੀ ਤੋਂ ਬਾਅਦ ਵਾਪਸ ਬੁਲਾ ਲਿਆ ਹੈ। ਟਰੂਡੋ […]

ਕੈਨੇਡੀਅਨ ਡਿਪਲੋਮੈਟਾਂ ਦੀ ਵਾਪਸੀ ਮਾਮਲੇ ‘ਤੇ ਬਰਤਾਨੀਆਂ ਨੇ ਭਾਰਤ ਨਾਲ ਅਸਹਿਮਤੀ ਪ੍ਰਗਟਾਈ

ਲੰਡਨ, 21 ਅਕਤੂਬਰ (ਪੰਜਾਬ ਮੇਲ)- ਬਰਤਾਨੀਆ ਸਰਕਾਰ ਨੇ ਭਾਰਤ ਦੇ ਉਸ ਫੈਸਲੇ ਨਾਲ ਅਸਹਿਮਤੀ ਪ੍ਰਗਟ ਕੀਤੀ ਹੈ, ਜਿਸ ਵਿਚ ਕੈਨੇਡੀਅਨ ਡਿਪਲੋਮੈਟਾਂ ਨੂੰ ਨਵੀਂ ਦਿੱਲੀ ਛੱਡਣੀ ਪਈ ਹੈ। ਬਰਤਾਨੀਆ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐੱਫ.ਸੀ.ਡੀ.ਓ.) ਨੇ ਅੱਜ ਬਿਆਨ ‘ਚ ਕਿਹਾ ਕਿ ਇਸ ਕਦਮ ਨਾਲ ਕੂਟਨੀਤਕ ਸਬੰਧਾਂ ‘ਤੇ ਵੀਏਨਾ ਕਨਵੈਨਸ਼ਨ ਦੇ ਪ੍ਰਭਾਵੀ ਅਮਲ ‘ਤੇ ਅਸਰ ਪਿਆ […]

ਹਮਾਸ ਤੇ ਇਜ਼ਰਾਈਲ ਦੀ ਲੜਾਈ ‘ਚ ਹੁਣ ਤੱਕ ਮਾਰੇ ਜਾ ਚੁੱਕੇ ਹਨ 22 ਪੱਤਰਕਾਰ

ਨਿਊਯਾਰਕ, 21 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਥਿਤ ਗੈਰ-ਲਾਭਕਾਰੀ ਸੰਸਥਾ ‘ਦਿ ਕਮੇਟੀ ਟੂ ਪ੍ਰੋਟੈਕਟ ਜਰਨਲਿਸਟਸ’ ਨੇ ਕਿਹਾ ਹੈ ਕਿ 7 ਅਕਤੂਬਰ ਨੂੰ ਹਮਾਸ ਵੱਲੋਂ ਇਜ਼ਰਾਈਲ ‘ਤੇ ਕੀਤੇ ਵੱਡੇ ਹਮਲੇ ਤੋਂ ਬਾਅਦ ਘੱਟੋ-ਘੱਟ 22 ਪੱਤਰਕਾਰ ਮਾਰੇ ਜਾ ਚੁੱਕੇ ਹਨ।  ਸੀਪੀਜੇ ਨੇ ਕਿਹਾ ਕਿ ਉਹ ਗੁਆਂਢੀ ਲਿਬਨਾਨ ਸਣੇ ਹਮਲਿਆਂ ਕਾਰਨ ਜ਼ਖਮੀ, ਮਾਰੇ ਗਏ ਤੇ ਬੰਦੀ ਬਣਾਏ ਜਾਂ ਲਾਪਤਾ […]

ਰਾਹਤ ਸਮੱਗਰੀ ਲੈ ਕੇ 20 ਟਰੱਕ ਦੱਖਣੀ ਗਾਜ਼ਾ ‘ਚ ਦਾਖ਼ਲ

ਗਾਜ਼ਾ ਵਿੱਚ ਰਾਹਤ ਸਮੱਗਰੀ ਲੈ ਕੇ ਪਹੁੰਚਦਾ ਹੋਇਆ ਟਰੱਕ। ਰਾਫਾਹ, 21 ਅਕਤੂਬਰ (ਪੰਜਾਬ ਮੇਲ)- ਮਿਸਰ ਨੇ ਗਾਜ਼ਾ ਨਾਲ ਲੱਗਦੀ ਆਪਣੀ ਸਰਹੱਦ ਅੱਜ ਖੋਲ੍ਹ ਦਿੱਤੀ ਹੈ, ਤਾਂ ਜੋ ਉਥੇ ਲੋਕਾਂ ਨੂੰ ਜ਼ਰੂਰੀ ਸਹਾਇਤਾ ਪਹੁੰਚਾਈ ਜਾ ਸਕੇ। ਰਾਹਤ ਸਮੱਗਰੀ ‘ਚ ਭੋਜਨ, ਪਾਣੀ ਅਤੇ ਦਵਾਈਆਂ ਸ਼ਾਮਲ ਹਨ, ਜੋ ਅਜੇ ਦੱਖਣੀ ਗਾਜ਼ਾ ‘ਚ ਪਹੁੰਚਾਈਆਂ ਜਾ ਰਹੀਆਂ ਹਨ। ਇਜ਼ਰਾਈਲ ਵੱਲੋਂ […]