ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ
ਸਿਆਟਲ, 18 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਜੀ ਸੰਸਥਾ ਵੱਲੋਂ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਕਥਾਵਾਚਕ ਭਾਈ ਹਰਪਾਲ ਸਿੰਘ (ਫਤਿਹਗੜ੍ਹ) […]