ਚੰਡੀਗੜ੍ਹ ਮੇਅਰ ਚੋਣਾਂ: Congress ਮੇਅਰ ਉਮੀਦਵਾਰ ਜਸਬੀਰ ਬੰਟੀ ਅਗਵਾ!
-ਬੀ.ਜੇ.ਪੀ. ਤੇ ‘ਆਪ’ ਵਰਕਰ ਆਪਸ ‘ਚ ਉਲਝੇ ਚੰਡੀਗੜ੍ਹ, 17 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਮੰਗਲਵਾਰ ਉਦੋਂ ਵੱਡਾ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਨੂੰ ਅਗ਼ਵਾ ਕੀਤੇ ਜਾਣ ਦਾ ਮਾਮਲਾ ਭਖ ਗਿਆ। ਮਾਮਲੇ ਨੂੰ ਲੈ ਕੇ ਭਾਜਪਾ ਤੇ ਆਪ ਵਰਕਰ ਆਪਸ ‘ਚ ਉਲਝਦੇ ਵੀ ਵਿਖਾਈ ਦਿੱਤੇ, ਜਿਨ੍ਹਾਂ ਨੂੰ ਮੌਕੇ […]