ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 9 ਮੇਇਤੀ ਅੱਤਵਾਦੀ ਸੰਗਠਨਾਂ ‘ਤੇ ਪਾਬੰਦੀ
ਨਵੀਂ ਦਿੱਲੀ, 13 ਨਵੰਬਰ (ਪੰਜਾਬ ਮੇਲ)- ਗ੍ਰਹਿ ਮੰਤਰਾਲੇ ਨੇ ਮਨੀਪੁਰ ਵਿਚ ਮੁੱਖ ਤੌਰ ‘ਤੇ ਸਰਗਰਮ ਨੌਂ ਮੇਇਤੀ ਅੱਤਵਾਦੀ ਸੰਗਠਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਨਵੀਂ ਦਿੱਲੀ, 13 ਨਵੰਬਰ (ਪੰਜਾਬ ਮੇਲ)- ਗ੍ਰਹਿ ਮੰਤਰਾਲੇ ਨੇ ਮਨੀਪੁਰ ਵਿਚ ਮੁੱਖ ਤੌਰ ‘ਤੇ ਸਰਗਰਮ ਨੌਂ ਮੇਇਤੀ ਅੱਤਵਾਦੀ ਸੰਗਠਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਹੈਦਰਾਬਾਦ, 13 ਨਵੰਬਰ (ਪੰਜਾਬ ਮੇਲ)- ਹੈਦਰਾਬਾਦ ਵਿਚ ਬਹੁ-ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ 6 ਮੰਜ਼ਿਲਾ ਇਮਾਰਤ ਦੇ ਕਾਰ ਗੈਰਾਜ ‘ਚ ਲੱਗੀ ਅੱਗ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਈ। ਇਹ ਘਟਨਾ ਸਵੇਰੇ ਕਰੀਬ 9.35 ਵਜੇ ਦੀ ਹੈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ […]
ਕਰਤਾਰਪੁਰ, 13 ਨਵੰਬਰ (ਪੰਜਾਬ ਮੇਲ)- ਘਰੇਲੂ ਕਲੇਸ਼ ਕਾਰਨ ਪਰਵਾਸੀ ਮਜ਼ਦੂਰ ਦੀ ਪਤਨੀ ਨੇ ਪਤੀ ਦੇ ਸਿਰ ‘ਤੇ ਵਾਰ ਕਰਕੇ ਉਸ ਨੂੰ ਕਤਲ ਕਰ ਦਿੱਤਾ। ਥਾਣਾ ਲਾਂਬੜਾ ਦੇ ਪਿੰਡ ਲਲੀਆਂ ਕਲਾਂ ਵਿਚ ਪਰਵਾਸੀ ਮਜ਼ਦੂਰ ਮਸੀ ਮਸੂਰ ਅਤੇ ਉਸ ਦੀ ਪਤਨੀ ਆਪਣੇ ਚਾਰ ਬੱਚਿਆਂ ਸਮੇਤ ਰਹਿ ਰਹੇ ਸਨ। ਘਰੇਲੂ ਕਲੇਸ਼ ਕਾਰਨ ਦੀਵਾਲੀ ਦੀ ਰਾਤ ਪਤਨੀ ਨੇ ਪਤੀ […]
– ਪੁਲਿਸ ਅਫਸਰਾਂ ਤੋਂ ਬਚ ਕੇ ਨਿਕਲ ਜਾਣ ਦੀ ਤਾਕ ਵਿਚ ਸੀ ਇਕ ਕਾਰ ਦਾ ਡਰਾਈਵਰ ਸੈਕਰਾਮੈਂਟੋ, 11 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੀ ਜ਼ਾਵਾਲਾ ਕਾਊਂਟੀ, ਟੈਕਸਾਸ ਵਿਚ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ ਦੇ ਸਿੱਟੇ ਵਜੋਂ 8 ਮੌਤਾਂ ਹੋਣ ਦੀ ਖਬਰ ਹੈ। ਟੱਕਰ ਏਨੀ ਭਿਆਨਕ ਸੀ ਕਿ ਕਾਰਾਂ ਦੇ ਪਰਖਚੇ ਉਡ ਗਏ ਤੇ […]
ਸੈਕਰਾਮੈਂਟੋ, 11 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਦੇ ਕੈਲੀਫੋਰਨੀਆ ਰਾਜ ਵਿਚ ਸ਼ੈਰਿਫ ਵਿਭਾਗ ਦੇ ਇਕ ਸਾਬਕਾ ਤੇ 3 ਮੌਜੂਦਾ ਮੁਲਾਜ਼ਮਾਂ ਦੀ 24 ਘੰਟਿਆਂ ਦੌਰਾਨ ਮੌਤ ਹੋਣ ਦੀ ਖਬਰ ਹੈ। ਲਾਸ ਏਂਜਲਸ ਕਾਊਂਟੀ ਸ਼ੈਰਿਫ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ, ਹਾਲਾਂਕਿ ਵਿਸ਼ਵਾਸ ਕੀਤਾ ਜਾਂਦਾ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ। ਸ਼ੈਰਿਫ ਵਿਭਾਗ ਅਨੁਸਾਰ […]
-ਮਿਸ਼ੇਲ ਮਾਰਸ਼ ਨੇ ਬਣਾਈਆਂ ਨਾਬਾਦ 177 ਦੌੜਾਂ ਪੁਣੇ, 11 ਨਵੰਬਰ (ਪੰਜਾਬ ਮੇਲ)- ਮਿਸ਼ੇਲ ਮਾਰਸ਼ ਦੇ ਲਾਜਵਾਬ ਸੈਂਕੜੇ ਅਤੇ ਡੇਵਿਡ ਵਾਰਨਰ ਤੇ ਸਟੀਵ ਸਮਿੱਥ ਦੇ ਨੀਮ ਸੈਂਕੜਿਆਂ ਦੀ ਬਦੌਲਤ ਆਸਟਰੇਲੀਆ ਨੇ ਅੱਜ ਇੱਥੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿਚ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ‘ਤੇ 306 ਦੌੜਾਂ […]
ਰੋਮ, 11 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ। ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ […]
ਨਿਊਯਾਰਕ, 11 ਨਵੰਬਰ (ਪੰਜਾਬ ਮੇਲ)- ਸੰਘੀ ਜਾਂਚ ਬਿਊਰੋ (ਐੱਫ.ਬੀ.ਆਈ.) ਦੇ ਅਧਿਕਾਰੀਆਂ ਨੇ ਨਿਊਯਾਰਕ ਸ਼ਹਿਰ ਦੇ ਮੇਅਰ ਐਰਿਕ ਐਡਮਸ ਦੀ ਧਨ ਇਕੱਤਰ ਕਰਨ ਦੀ ਮੁਹਿੰਮ ਦੀ ਜਾਂਚ ਤਹਤਿ ਉਨ੍ਹਾਂ ਦੇ ਫੋਨ ਅਤੇ ਆਈਪੈਡ ਜ਼ਬਤ ਕਰ ਲਏ। ਮੇਅਰ ਦੇ ਵਕੀਲ ਬਾਇਡ ਜੌਹਨਸਨ ਨੇ ਅੱਜ ਇਹ ਜਾਣਕਾਰੀ ਦਿੱਤੀ। ਜੌਹਨਸਨ ਵੱਲੋਂ ਜਾਰੀ ਇਕ ਬਿਆਨ ਮੁਤਾਬਕ, ਸੋਮਵਾਰ ਰਾਤ ਨੂੰ ਇਕ […]
-ਜੰਗ ਵਿਚ ਮਰਨ ਵਾਲੇ ਫਲਸਤੀਨੀਆਂ ਦੀ ਗਿਣਤੀ 11,000 ਤੋਂ ਟੱਪੀ ਯੂਨਿਸ, 11 ਨਵੰਬਰ (ਪੰਜਾਬ ਮੇਲ)- ਇਜ਼ਰਾਈਲ ਵੱਲੋਂ ਸੁਰੱਖਿਅਤ ਲਾਂਘੇ ਲਈ ਸਮਾਂ ਐਲਾਨੇ ਜਾਣ ਤੋਂ ਬਾਅਦ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਫਲਸਤੀਨੀ ਗਾਜ਼ਾ ਦੇ ਇੱਕੋ-ਇੱਕ ਸ਼ਾਹਰਾਹ ‘ਤੇ ਆ ਗਏ ਅਤੇ ਉਨ੍ਹਾਂ ਉੱਤਰੀ ਗਾਜ਼ਾ ਤੋਂ ਦੱਖਣ ਵੱਲ ਨੂੰ ਚਾਲੇ ਪਾ ਦਿੱਤੇ ਹਨ। ਉੱਧਰ, ਅਧਿਕਾਰੀਆਂ ਤੋਂ ਮਿਲੀ ਜਾਣਕਾਰੀ […]
ਓਟਵਾ, 11 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਐਡਮਿੰਟਨ ਵਿਚ ਵਧ ਰਹੀ ਗਰੋਹ ਹਿੰਸਾ ਵਿਚਾਲੇ ਭਾਰਤੀ ਮੂਲ ਦੇ ਇਕ ਸਿੱਖ ਵਿਅਕਤੀ ਅਤੇ ਉਸ ਦੇ 11 ਸਾਲਾ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਜਿਹਾ ਦੱਸਿਆ ਜਾ ਰਿਹਾ ਹੈ ਕਿ ਹਿੰਸਾ ਵਿਚ ਮਾਰਿਆ ਗਿਆ ਸਿੱਖ ਹਰਪ੍ਰੀਤ ਸਿੰਘ ਉੱਪਲ (41) ਕੈਨੇਡਾ ਦੇ ਸੰਗਠਤਿ ਅਪਰਾਧ ਦੇ ਖੇਤਰ […]