ਸੰਗਰੂਰ ਵਿਖੇ Gun House ਵਿਖੇ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ ਸੰਗਰੂਰ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਇਆ, 5 ਵਿਅਕਤੀ ਗ੍ਰਿਫਤਾਰ
ਡੀਆਈਜੀ ਹਰਚਰਨ ਸਿੰਘ ਭੁੱਲਰ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਸੰਗਰੂਰ, 15 ਜਨਵਰੀ (ਦਲਜੀਤ ਕੌਰ/ਪੰਜਾਬ ਮੇਲ)-ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ […]