ਫਿਲਾਡੇਲਫੀਆ ਏਅਰਪੋਰਟ ‘ਤੇ ਗੋਲੀਬਾਰੀ ‘ਚ ਇਕ ਪੁਲਿਸ ਅਧਿਕਾਰੀ ਦੀ ਮੌਤ
ਫਿਲਾਡੇਲਫੀਆ, 14 ਅਕਤੂਬਰ (ਪੰਜਾਬ ਮੇਲ)- ਫਿਲਾਡੇਲਫੀਆ ਇੰਟਰਨੈਸ਼ਨਲ ਏਅਰਪੋਰਟ ‘ਤੇ ਖੜੀ ਕਾਰ ਦਾ ਤਾਲਾ ਤੋੜਨ ਤੋਂ ਰੋਕਣ ਦੀ ਕੋਸ਼ਿਸ਼ ਕਰਨ ‘ਤੇ ਵੀਰਵਾਰ ਰਾਤ ਕੁਝ ਲੋਕਾਂ ਨੇ ਫਿਲਾਡੇਲਫੀਆ ਪੁਲਿਸ ਦੇ ਇੱਕ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ, ਜਦਕਿ ਇੱਕ ਹੋਰ ਪੁਲਿਸ ਮੁਲਾਜ਼ਮ ਇਸ ਹਮਲੇ ਵਿਚ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਅੰਤਰਿਮ ਪੁਲਿਸ ਕਮਿਸ਼ਨਰ ਜੌਹਨ ਸਟੈਨਫੋਰਡ […]