ਕਾਂਗਰਸ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਤੋਂ
ਇੰਫਾਲ, 14 ਜਨਵਰੀ, (ਪੰਜਾਬ ਮੇਲ)- ਕਾਂਗਰਸ ਭਲਕੇ 14 ਜਨਵਰੀ ਤੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਮਨੀਪੁਰ ਤੋਂ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕਰੇਗੀ ਜਿਸ ਰਾਹੀਂ ਉਸ ਦੀ ਕੋਸ਼ਿਸ਼ ਹੋਵੇਗੀ ਕਿ ਲੋਕ ਸਭਾ ਚੋਣਾਂ ’ਚ ਬੇਰੁਜ਼ਗਾਰੀ, ਮਹਿੰਗਾਈ ਤੇ ਸਮਾਜਿਕ ਨਿਆਂ ਨਾਲ ਜੁੜੇ ਮਸਲਿਆਂ ਨੂੰ ਚਰਚਾ ਦੇ ਕੇਂਦਰ ’ਚ ਲਿਆਂਦਾ ਜਾਵੇ। ਇਹ ਯਾਤਰਾ ਭਲਕੇ ਮਨੀਪੁਰ ਦੀ ਰਾਜਧਾਨੀ ਇੰਫਾਲ […]