ਯੂਬਾ ਸਿਟੀ (ਕੈਲੀਫੋਰਨੀਆ) ਵਿਖੇ ਸਿੱਖ ਕੌਮ ਨੇ ਖੂਨਦਾਨ ਕਰਕੇ ਰਿਕਾਰਡ ਸਥਾਪਤ ਕੀਤਾ
‘ਸਿੱਖ ਕੌਮ ਵੱਲੋਂ ਨਸਲਕੁਸ਼ੀ ਵਿਰੁੱਧ ਮੁਹਿੰਮ’ ਯੂਬਾ ਸਿਟੀ, 6 ਨਵੰਬਰ (ਪੰਜਾਬ ਮੇਲ)- ਨਵੰਬਰ 1984 ਵਿਚ ਹਿੰਦੋਸਤਾਨ ਭਰ ਵਿਚ ਜਨੂੰਨੀ ਲੋਕਾਂ ਵੱਲੋਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਸਿੱਖਾਂ ਦੀ ਕੀਤੀ ਨਸਲਕੁਸ਼ੀ ਨੂੰ ਦੁਨੀਆਂ ਭਰ ਵਿਚ ਉਜਾਗਰ ਕਰਨ ਲਈ ਸਿੱਖ ਕੌਮ ਵਲੋਂ ਪਿਛਲੇ ਤਿੰਨ ਦਹਾਕਿਆ ਤੋਂ ‘ਬਲੱਡ ਡੋਨੇਸ਼ਨ ਵੱਲੋਂ ਸਿੱਖ ਨੇਸ਼ਨ’ ਮੁਹਿੰਮ ਆਰੰਭ ਕੀਤੀ ਗਈ ਹੈ। ਬੇਸ਼ੱਕ […]