ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 375 ਲੋੜਵੰਦਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 375 ਲੋੜਵੰਦਾਂ ਨੂੰ ਦੋ ਲੱਖ ਨੱਬੇ ਹਜ਼ਾਰ ਦੇ ਕਰੀਬ ਮਹੀਨਾਵਾਰ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ […]