ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ
ਸਾਬਕਾ ਐਮਸੀ ਸੀਮਾ ਸ਼ਰਮਾ ਦੇ ਘਰ ‘ਤੇ ਹੋਇਆ ਘਿਨੌਣਾ ਹਮਲਾ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਦਾ ਇਕ ਵੱਡਾ ਪ੍ਰਮਾਣ ਹੈ: ਐਮ.ਪੀ.ਪਟਿਆਲਾ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪੁਲਿਸ ਅਗਲੇ ਦਿਨ ਤੱਕ ਮੌਕੇ ‘ਤੇ ਨਹੀਂ ਪਹੁੰਚੀ ਅਤੇ ਪਰਿਵਾਰ ਨੂੰ ਕੋਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ: ਪ੍ਰਨੀਤ ਕੌਰ ਪਟਿਆਲਾ, 12 ਜਨਵਰੀ (ਪੰਜਾਬ ਮੇਲ)- ਪਟਿਆਲਾ ਤੋਂ […]