34 ਫੀਸਦੀ Canadian ਇਕੱਲੇਪਣ ਤੇ ਤਣਾਅ ਤੋਂ ਪ੍ਰਭਾਵਿਤ!
ਓਟਵਾ, 29 ਦਸੰਬਰ (ਪੰਜਾਬ ਮੇਲ)-ਕ੍ਰਿਸਮਸ ਤੋਂ ਕੁਝ ਦਿਨ ਪਹਿਲਾਂ ਕਰਵਾਏ ਗਏ ਇਕ ਨਵੇਂ ਸਰਵੇਖਣ ਵਿਚ ਸਾਹਮਣੇ ਆਇਆ ਕਿ ਸਰਵੇਖਣ ਵਿਚ ਹਿੱਸਾ ਲੈਣ ਵਾਲੇ ਹਰੇਕ ਤੀਜੇ ਵਿਅਕਤੀ ਨੇ ਇਹ ਆਖਿਆ ਕਿ ਉਹ ਇਕੱਲੇਪਣ ਤੇ ਤਣਾਅ ਤੋਂ ਪ੍ਰਭਾਵਿਤ ਹਨ। ਨੌਜਵਾਨਾਂ ਵਿਚ ਇਹ ਅੰਕੜਾ ਜ਼ਿਆਦਾ ਪਾਇਆ ਗਿਆ। ਮੰਗਲਵਾਰ ਨੂੰ ਮਾਰੂ ਪਬਲਿਕ ਓਪੀਨੀਅਨ ਵੱਲੋਂ ਜਾਰੀ ਕੀਤੇ ਗਏ ਸਰਵੇਖਣ ਵਿਚ […]