ਅਮਰੀਕਾ ‘ਚ ਨੌਜਵਾਨ ‘ਤੇ ਹਥਿਆਰ ਖਰੀਦਣ ‘ਤੇ ਲੱਗੀ ਪਾਬੰਦੀ!
-ਆਇਓਵਾ ਦੇ ਸਕੂਲ ‘ਚ ਵਾਪਰੀ ਗੋਲੀਬਾਰੀ ਦੀ ਘਟਨਾ ਕਾਰਨ ਲਿਆ ਫੈਸਲਾ ਵਾਸ਼ਿੰਗਟਨ, 11 ਜਨਵਰੀ (ਪੰਜਾਬ ਮੇਲ)-ਅਮਰੀਕਾ ਵਿਚ ਲਗਾਤਾਰ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਤੇ ਬੀਤੇ ਦਿਨੀਂ ਆਇਓਵਾ ਵਿਚ ਇਕ ਸਕੂਲ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ ਵੇਖਦਿਆਂ ਨੌਜਵਾਨਾਂ ‘ਤੇ ਹਥਿਆਰ ਖ਼ਰੀਦਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੇਂ ਬੰਦੂਕ ਕਾਨੂੰਨ ਦੇ ਸਾਲ 2022 ਇਕ ਲਾਗੂ […]