ਸ਼੍ਰੋਮਣੀ ਕਮੇਟੀ ਵੱਲੋਂ ਡਰੈੱਸ ਕੋਡ ਲਾਗੂ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀਆਂ, ਰਾਗੀਆਂ ਤੇ ਹੋਰ ਅਮਲੇ ਵਾਸਤੇ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਇਹ ਡਰੈੱਸ ਕੋਡ ਸਿਰਫ ਸ੍ਰੀ ਦਰਬਾਰ ਸਾਹਿਬ ਵਾਸਤੇ ਹੀ ਨਹੀਂ, ਸਗੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਵਿਚ ਪ੍ਰਕਾਸ਼ ਅਸਥਾਨ ਵਿਖੇ ਡਿਊਟੀ ਦੇ ਰਹੇ ਅਮਲੇ ‘ਤੇ ਲਾਗੂ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ […]