‘ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ’ ਦੀ ਚੋਣ ‘ਚ ਬਲਬੀਰ ਸਿੰਘ ਚਾਨਾ ਦੀ ਸਮੁੱਚੀ ਸਲੇਟ ਜੇਤੂ

ਸਰੀ, 13 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਦਾ ਪ੍ਰਬੰਧ ਚਲਾਉਣ ਵਾਲੀ ਸੰਸਥਾ ‘ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ’ ਦੀ ਸਾਲਾਨਾ ਮੀਟਿੰਗ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਸਾਲ 2024 ਅਤੇ 2025 ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਚੋਣ ਲਈ ਉਮੀਦਵਾਰਾਂ ਦੀਆਂ ਦੋ ਸਲੇਟਾਂ ਨਾਮਜ਼ਦ ਹੋਈਆਂ ਅਤੇ ਇਨ੍ਹਾਂ ਵਿਚੋਂ ਬਲਬੀਰ ਸਿੰਘ ਚਾਨਾ […]

Amritsar ਪੁਲਿਸ ਵੱਲੋਂ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼

-13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ – ਗ੍ਰਿਫ਼ਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ‘ਚ ਸਪਲਾਈ ਕਰਦਾ ਸੀ: -ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 13 ਦਸੰਬਰ (ਪੰਜਾਬ ਮੇਲ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ […]

ਮੁੱਖ Election Commissioner ਨੂੰ ਮਿਲੇਗੀ ਸੁਪਰੀਮ ਕੋਰਟ ਦੇ ਜੱਜ ਦੇ ਬਰਾਬਰ ਤਨਖਾਹ

ਨਵੀਂ ਦਿੱਲੀ, 13 ਦਸੰਬਰ (ਪੰਜਾਬ ਮੇਲ)- ਵਿਰੋਧੀ ਪਾਰਟੀਆਂ ਅਤੇ ਸਾਬਕਾ ਮੁੱਖ ਚੋਣ ਕਮਿਸ਼ਨਰਾਂ ਦੇ ਵਿਰੋਧ ਤੋਂ ਬਾਅਦ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦਾ ਦਰਜਾ ਸੁਪਰੀਮ ਕੋਰਟ ਦੇ ਜੱਜ ਦੇ ਬਰਾਬਰ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਵੇਲੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਅਤੇ ਹੋਰ ਚੋਣ ਕਮਿਸ਼ਨਰਾਂ ਦਾ ਦਰਜਾ ਸੁਪਰੀਮ ਕੋਰਟ ਦੇ […]

‘ਦੇਸ਼ ਦੇ Illegal ਤਰੀਕੇ ਨਾਲ ਰਹਿੰਦੇ ਪਰਵਾਸੀਆਂ ਦਾ ਸਹੀ ਅੰਕੜਾ ਜੁਟਾਉਣਾ ਸੰਭਵ ਨਹੀਂ’

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤਾ ਜਵਾਬ ਨਵੀਂ ਦਿੱਲੀ, 13 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਹਾ ਹੈ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ‘ਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ ਪਰਵਾਸੀਆਂ ਦਾ ਅੰਕੜਾ ਜੁਟਾਉਣਾ ਸੰਭਵ ਨਹੀਂ ਹੈ ਕਿਉਂਕਿ ਅਜਿਹੇ ਲੋਕ ਚੋਰੀ-ਛਿਪੇ ਦਾਖ਼ਲ ਹੁੰਦੇ ਹਨ। ਸਿਖਰਲੀ ਅਦਾਲਤ ਅਸਾਮ ‘ਚ ਗੈਰਕਾਨੂੰਨੀ ਤਰੀਕੇ ਨਾਲ ਰਹਿ […]

ਆਸਟਰੇਲੀਆ Cricket ਬੋਰਡ ਤੋਂ 28 ਗੁਣਾ ਵੱਧ ਅਮੀਰ ਹੈ ਬੀ.ਸੀ.ਸੀ.ਆਈ.

ਨਵੀਂ ਦਿੱਲੀ, 13 ਦਸੰਬਰ (ਪੰਜਾਬ ਮੇਲ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੂੰ ਦੁਨੀਆਂ ਭਰ ਦੇ ਸਭ ਤੋਂ ਅਮੀਰ ਕ੍ਰਿਕਟ ਬੋਰਡ ਵਜੋਂ ਜਾਣਿਆ ਜਾਂਦਾ ਹੈ। ਤਾਜ਼ਾ ਮੀਡੀਆ ਰਿਪੋਰਟ ‘ਚ ਇਸ ਦੀ ਮੌਜੂਦਾ ਸੰਪਤੀ ਦੇ ਸਹੀ ਅੰਕੜਿਆਂ ਤੋਂ ਪਰਦਾ ਚੁੱਕਿਆ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਬੋਰਡ ਨੇ ਆਪਣੇ ਆਸਟਰੇਲਿਆਈ ਹਮਰੁਤਬਾ ਨਾਲੋਂ 28 ਗੁਣਾ […]

ਅਮਰੀਕੀ ਅਦਾਲਤ ਵੱਲੋਂ 4 ਵਿਦਿਆਰਥੀਆਂ ਦੀ ਹੱਤਿਆ ਦੇ ਮਾਮਲੇ ‘ਚ ਨਾਬਾਲਗ ਨੂੰ ਸੁਣਾਈ ਉਮਰ ਭਰ ਲਈ Jail ਦੀ ਸਜ਼ਾ

ਸੈਕਰਾਮੈਂਟੋ, 12 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- 2021 ਵਿਚ ਮਿਸ਼ੀਗਨ ਦੇ ਆਕਸਫੋਰਡ ਹਾਈ ਸਕੂਲ ਵਿਚ ਆਪਣੇ 4 ਸਾਥੀ ਵਿਦਿਆਰਥੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਤੇ ਇਕ ਅਧਿਆਪਕ ਸਮੇਤ 6 ਹੋਰਨਾਂ ਨੂੰ ਜ਼ਖਮੀ ਕਰ ਦੇਣ ਦੇ ਮਾਮਲੇ ‘ਚ ਅਦਾਲਤ ਨੇ 17 ਸਾਲਾ ਨਾਬਾਲਗ ਏਥਾਨ ਕਰੂੰਬਲੇ ਨੂੰ ਬਿਨਾਂ ਪੈਰੋਲ ਉਮਰ ਭਰ ਲਈ ਜੇਲ੍ਹ ਵਿਚ ਬੰਦ […]

ਅਮਰੀਕਾ ‘ਚ Indian-American ਭਾਈਚਾਰੇ ਨੇ ‘ਗਰਬਾ’ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ

-ਯੂਨੈਸਕੋ ਵੱਲੋਂ ‘ਗਰਬਾ’ ਨੂੰ ਸੱਭਿਆਚਾਰਕ ਵਿਰਾਸਤ ਸੂਚੀ ਵਿਚ ਸ਼ਾਮਲ ਕਰਨ ‘ਤੇ ਪ੍ਰਗਟਾਈ ਖੁਸ਼ੀ ਸੈਕਰਾਮੈਂਟੋ, 12 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ-ਅਮਰੀਕੀ ਭਾਈਚਾਰੇ ਵੱਲੋਂ ਨਿਊਯਾਰਕ ਦੇ ਵਿਸ਼ਵ ਪ੍ਰਸਿੱਧ ਚੌਂਕ ਟਾਈਮਜ਼ ਸਕੁਏਅਰ ਵਿਖੇ ‘ਗਰਬਾ’ ਦੇ ਜਸ਼ਨ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਏ ਗਏ। ਇਸ ਮੌਕੇ ਹੋਏ ਇਕ ਵੱਡੇ ਇਕੱਠ ਵਿਚ ਨਿਊਜਰਸੀ ਸਮੇਤ ਨਿਊਯਾਰਕ ਦੇ ਆਸ-ਪਾਸ ਦੇ ਖੇਤਰਾਂ […]

‘ਕਨੇਡੀਅਨ ਰਾਮਗੜ੍ਹੀਆ ਸੁਸਾਇਟੀ’ ਦੀ ਚੋਣ ‘ਚ ਬਲਬੀਰ ਸਿੰਘ ਚਾਨਾ ਦੀ ਸਮੁੱਚੀ ਸਲੇਟ ਜੇਤੂ

ਸਰੀ, 12 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਦਾ ਪ੍ਰਬੰਧ ਚਲਾਉਣ ਵਾਲੀ ਸੰਸਥਾ ‘ਕਨੇਡੀਅਨ ਰਾਮਗੜ੍ਹੀਆ ਸੁਸਾਇਟੀ’ ਦੀ ਸਾਲਾਨਾ ਮੀਟਿੰਗ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਸਾਲ 2024 ਅਤੇ 2025 ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਚੋਣ ਲਈ ਉਮੀਦਵਾਰਾਂ ਦੀਆਂ ਦੋ ਸਲੇਟਾਂ ਨਾਮਜ਼ਦ ਹੋਈਆਂ ਅਤੇ ਇਨ੍ਹਾਂ ਵਿਚੋਂ ਬਲਬੀਰ ਸਿੰਘ ਚਾਨਾ […]

Congress ਹਾਈ ਕਮਾਨ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰਨ ਲਈ ਕਿਹਾ: ਵੜਿੰਗ

ਚੰਡੀਗੜ੍ਹ, 12 ਦਸੰਬਰ (ਪੰਜਾਬ ਮੇਲ)- ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਨੇ ਸੂਬਾ ਇਕਾਈ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ 2024 ਦੀਆਂ ਚੋਣਾਂ ਕਿਸੇ ਹੋਰ […]

Drugs ਮਾਮਲੇ ‘ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਭਾਜਪਾ ਨੇਤਾ ਬੋਨੀ ਅਜਨਾਲਾ ਤਲਬ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਮੇਲ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿਚ ਦਰਜ ਹੋਏ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਤਲਬ ਕੀਤਾ ਹੈ। ਏ.ਡੀ.ਜੀ.ਪੀ., ਪਟਿਆਲਾ ਰੇਂਜ-ਕਮ-ਇੰਚਾਰਜ ਐੱਸ.ਆਈ.ਟੀ. ਨੇ ਪੁਲਿਸ ਕਮਿਸ਼ਨਰ ਨੂੰ ਰਣਜੀਤ ਐਵੀਨਿਊ ਪੁਲਿਸ ਨੂੰ ਨਿਰਦੇਸ਼ ਦੇਣ ਲਈ ਕਿਹਾ […]