ਵਿਜੀਲੈਂਸ ਵਲੋਂ ਭਰਤਇੰਦਰ ਚਹਿਲ ਤੋਂ 6 ਘੰਟੇ ਪੁੱਛਗਿੱਛ

ਪਟਿਆਲਾ, 19 ਜੁਲਾਈ (ਪੰਜਾਬ ਮੇਲ)-ਸਰੋਤਾਂ ਤੋਂ ਵੱਧ ਆਮਦਨ ਦੇ ਦੋਸ਼ਾਂ ਤਹਿਤ ਚੱਲ ਰਹੀ ਪੜਤਾਲ ‘ਚ ਸ਼ਾਮਲ ਹੋਣ ਲਈ ਦੂਜੀ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਸ. ਭਰਤਇੰਦਰ ਸਿੰਘ ਚਹਿਲ ਆਪਣੇ ਵਕੀਲ ਸਮੇਤ ਪਟਿਆਲਾ ਦੇ ਵਿਜੀਲੈਂਸ ਦਫ਼ਤਰ ‘ਚ ਪੇਸ਼ ਹੋਏ। ਵਿਜੀਲੈਂਸ ਦੇ ਅਧਿਕਾਰੀਆਂ ਵਲੋਂ ਸ. ਚਹਿਲ ਸਵੇਰੇ 10 ਵਜੇ ਤੋਂ ਸ਼ਾਮ 4 […]

ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਿਆਸੀ ਪਾਰਟੀਆਂ ਨੂੰ ਸਮੇਂ ਦੀ ਵੰਡ ਕੀਤੀ ਜਾਵੇਗੀ ਆਨਲਾਈਨ: ਚੋਣ ਕਮਿਸ਼ਨ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)- ਸਿਆਸੀ ਪਾਰਟੀਆਂ ਨੂੰ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੁਣ ਆਨਲਾਈਨ ਕੀਤੀ ਜਾਵੇਗੀ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਵੱਲੋਂ ਸਰਕਾਰੀ ਮਾਲਕੀ ਵਾਲੇ ਇਲੈਕਟ੍ਰਾਨਿਕ ਮੀਡੀਆ ਦੀ ਵਰਤੋਂ ਦੀ ਮੌਜੂਦਾ ਵਿਵਸਥਾ ਵਿਚ ਸੋਧ ਕੀਤੀ ਹੈ। ਸਿਆਸੀ ਪਾਰਟੀਆਂ ਨੂੰ ਹੁਣ […]

ਕੈਲੀਫੋਰਨੀਆ ‘ਚ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌਤ

-ਦੋ ਭੈਣਾਂ ਦਾ ਇਕਲੌਤਾ ਭਰਾ ਸੀ ਕੈਲੀਫੋਰਨੀਆ, 19 ਜੁਲਾਈ (ਪੰਜਾਬ ਮੇਲ)- ਕੈਲੀਫੋਰਨੀਆ ‘ਚ ਸਥਿਤ ਮਿਲਟਨ ਝੀਲ ‘ਚ ਪੰਜਾਬੀ ਨੌਜਵਾਨ ਹਸ਼ਨਪ੍ਰੀਤ ਸਿੰਘ (22) ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ […]

ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਪੰਜਾਬੀ ਵਕੀਲ ਸੂਬਾਈ ਅਦਾਲਤ ‘ਚ ਜੱਜ ਨਿਯੁਕਤ

ਐਬਟਸਫੋਰਡ, 19 ਜੁਲਾਈ (ਪੰਜਾਬ ਮੇਲ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਨੇ ਵੈਨਕੂਵਰ ਦੇ ਉੱਘੇ ਪੰਜਾਬੀ ਵਕੀਲ ਪਾਲ ਸੰਧੂ ਨੂੰ ਸੂਬਾਈ ਅਦਾਲਤ ਦਾ ਜੱਜ ਨਿਯੁਕਤ ਕੀਤਾ ਹੈ, ਜੋ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਪਾਲ ਸੰਧੂ ਲੀਗਲ ਆਪ੍ਰੇਸ਼ਨਜ਼ ਫਾਰ ਪ੍ਰੋਸੀਕਿਊਸ਼ਨ ਸਰਵਿਸਿਜ਼ ਬ੍ਰਿਟਿਸ਼ ਕੋਲੰਬੀਆ ਤੇ ਕਰਾਊਨ ਲੀਡ ਪ੍ਰੋਵਿੰਸ਼ਲ ਕੋਰਟਸ ਵਰਚੂਅਲ ਬੇਲ ਪ੍ਰਾਜੈਕਟ ਦੇ ਡਾਇਰਕਟਰ ਵਜੋਂ […]

ਚੰਦਰਯਾਨ 3 ਤੋਂ ਬਾਅਦ ਇਸਰੋ ਦਾ ਅਗਲਾ ਮਿਸ਼ਨ ਸੋਲਰ ਵਹੀਕਲ!

ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਲਈ ਅੰਤਰ ਗ੍ਰਹਿ ਮਿਸ਼ਨ ਦਾ ਸਾਲ ਕਿਹਾ ਜਾ ਸਕਦਾ ਹੈ। ਸ਼ੁੱਕਰਵਾਰ ਨੂੰ ਚੰਦਰਯਾਨ ਦੇ ਲਾਂਚ ਤੋਂ ਬਾਅਦ ਇਸਰੋ ਦਾ ਅਗਲਾ ਮਿਸ਼ਨ ਸੋਲਰ ਵਹੀਕਲ ਹੈ। ਇਸਰੋ ਸੂਰਜੀ ਵਾਯੂਮੰਡਲ ਦਾ ਅਧਿਐਨ ਕਰਨ ਲਈ ਅਗਸਤ ਦੇ ਅਖੀਰ ਵਿਚ ਪੋਲਰ ਸੈਟੇਲਾਈਟ ਲਾਂਚ ਵਹੀਕਲ (ਪੀ.ਐੱਸ.ਐੱਲ.ਵੀ.)/ ਰਾਕੇਟ ‘ਤੇ ਆਪਣੇ ਕੋਰੋਨਗ੍ਰਾਫੀ ਸੈਟੇਲਾਈਟ […]

ਸਿਆਸੀ ਪਾਰਟੀਆਂ ਨੂੰ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੋਵੇਗੀ ਆਨਲਾਈਨ: ਚੋਣ ਕਮਿਸ਼ਨ

ਨਵੀਂ ਦਿੱਲੀ, 18 ਜੁਲਾਈ (ਪੰਜਾਬ ਮੇਲ)- ਸਿਆਸੀ ਪਾਰਟੀਆਂ ਨੂੰ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੁਣ ਆਨਲਾਈਨ ਕੀਤੀ ਜਾਵੇਗੀ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਅੱਜ ਦਿੱਤੀ ਹੈ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਵੱਲੋਂ ਸਰਕਾਰੀ ਮਾਲਕੀ ਵਾਲੇ ਇਲੈਕਟ੍ਰਾਨਿਕ ਮੀਡੀਆ ਦੀ ਵਰਤੋਂ ਦੀ ਮੌਜੂਦਾ ਵਿਵਸਥਾ ਵਿੱਚ ਸੋਧ ਕੀਤੀ ਹੈ। ਸਿਆਸੀ ਪਾਰਟੀਆਂ ਨੂੰ […]

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

– ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ – 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ – 3828 ਲੋਕ ਅਜੇ ਵੀ 155 ਰਾਹਤ ਕੈਂਪਾਂ ‘ਚ ਰਹਿ ਰਹੇ ਹਨ – ਹੁਣ ਤੱਕ 38 ਲੋਕਾਂ ਦੀ ਮੌਤ, 15 ਜ਼ਖਮੀ ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ […]

ਸਿਰਸਾ ਜ਼ਿਲ੍ਹੇ ‘ਚ ਘੱਗਰ ਦਾ ਕਹਿਰ: ਅੱਧੀ ਦਰਜਨ ਪਿੰਡਾਂ ਦੇ ਲੋਕ ਆਹਮੋ-ਸਾਹਮਣੇ, ਝੜਪ ‘ਚ 3 ਜ਼ਖ਼ਮੀ

-ਹਜ਼ਾਰਾਂ ਕਿੱਲੇ ਫ਼ਸਲ ਡੁੱਬੀ, ਦਰਜਨਾਂ ਢਾਣੀਆਂ ਸਮੇਤ ਕਈ ਪਿੰਡ ਪਾਣੀ ‘ਚ ਘਿਰੇ ਸਿਰਸਾ, 18 ਜੁਲਾਈ (ਪੰਜਾਬ ਮੇਲ)- ਘੱਗਰ ਨਾਲੀ ‘ਚ ਵੱਧ ਰਹੇ ਪਾਣੀ ਨਾਲ ਜਿਥੇ ਸਿਰਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੀ ਹਜ਼ਾਰਾਂ ਕਿੱਲੇ ਫ਼ਸਲ ਪਾਣੀ ‘ਚ ਡੁੱਬ ਗਈ ਹੈ ਉਥੇ ਹੀ ਹੁਣ ਪਾਣੀ ਕਾਰਨ ਪਿੰਡਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਪਿੰਡਾਂ ਨੂੰ ਪਾਣੀ ਤੋਂ […]

ਪਾਕਿਸਤਾਨ ਦੇ ਸੂਬਾ ਸਿੰਧ ‘ਚ ਮੰਦਰ ‘ਤੇ ਡਾਕੂਆਂ ਦਾ ਹਮਲਾ

-ਸੁਰੱਖਿਆ ਲਈ 400 ਪੁਲਿਸ ਮੁਲਾਜ਼ਮ ਤਾਇਨਾਤ ਕਰਾਚੀ, 18 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਸ ਹਫ਼ਤੇ ਡਾਕੂਆਂ ਦੇ ਗਰੋਹ ਵਲੋਂ ਹਿੰਦੂ ਮੰਦਰ ‘ਤੇ ਰਾਕੇਟ ਹਮਲੇ ਤੋਂ ਬਾਅਦ ਅਧਿਕਾਰੀਆਂ ਨੇ ਸੂਬੇ ਦੇ ਮੰਦਰਾਂ ‘ਤੇ ਹਾਈ ਸਕਿਓਰਿਟੀ ਅਲਰਟ ਦੇ ਹੁਕਮ ਦਿੱਤੇ ਹਨ ਅਤੇ 400 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ। ਹਮਲਾਵਰਾਂ ਨੇ ਐਤਵਾਰ ਨੂੰ ਸਿੰਧ ਸੂਬੇ […]

ਦੱਖਣੀ ਕੋਰੀਆ ‘ਚ ਮੀਂਹ ਕਾਰਨ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ

-ਦਸ ਹਜ਼ਾਰ ਤੋਂ ਵੱਧ ਜਵਾਨ ਤਾਇਨਾਤ ਸਿਓਲ, 18 ਜੁਲਾਈ (ਪੰਜਾਬ ਮੇਲ)- ਦੱਖਣੀ ਕੋਰੀਆ ਵਿਚ ਹਫ਼ਤੇ ਭਰ ਤੋਂ ਪੈ ਰਹੇ ਜ਼ੋਰਦਾਰ ਮੀਂਹ ਕਾਰਨ ਢਿੱਗਾਂ ਡਿੱਗਣ ਅਤੇ ਹੋਰ ਘਟਨਾਵਾਂ ਵਿਚ ਲਾਪਤਾ ਦਸ ਲੋਕਾਂ ਦੀ ਭਾਲ ਲਈ ਅੱਜ ਬਚਾਅ ਮੁਹਿੰਮ ਚਲਾਈ ਗਈ। ਦੇਸ਼ ਦੀ ਫੌਜ ਨੇ ਬਚਾਅ ਕਾਰਜਾਂ ਵਿਚ ਸਹਾਇਤਾ ਲਈ ਦਸ ਹਜ਼ਾਰ ਤੋਂ ਵੱਧ ਜਵਾਨਾਂ ਨੂੰ ਤਾਇਨਾਤ […]