‘ਭਾਰਤ ਕੈਨੇਡਾ ਦੀ ਜਾਂਚ ਦਾ ਸਮਰਥਨ ਕਰੇ’
ਨਿੱਝਰ ਕਤਲ ਮਾਮਲੇ ‘ਚ ਬਦਲਿਆ ਅਮਰੀਕਾ ਦਾ ਰੁਖ ਵਾਸ਼ਿੰਗਟਨ, 7 ਅਕਤੂਬਰ (ਪੰਜਾਬ ਮੇਲ)- ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਹੈ, ਜਿਸ ਨਾਲ ਦੁਵੱਲੇ ਸਬੰਧਾਂ ਵਿੱਚ ਤਣਾਅ ਆ […]