ਹਾਈ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਭਰਤਇੰਦਰ ਚਾਹਲ ਨੂੰ ਅੰਤ੍ਰਿਮ ਜ਼ਮਾਨਤ
* ਜਾਂਚ ’ਚ ਪੂਰਾ ਸਹਿਯੋਗ ਦੇਣ ਦੇ ਦਿੱਤੇ ਹੁਕਮ ਚੰਡੀਗੜ੍ਹ, 5 ਅਕਤੂਬਰ (ਪੰਜਾਬ ਮੇਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚਹਿਲ ਨੂੰ ਰਾਹਤ ਦੇ ਦਿੱਤੀ ਹੈ। ਅਦਾਲਤ ਨੇ ਚਾਹਲ ਨੂੰ […]