ਬਾਬਾ ਬੰਦਾ ਸਿੰਘ ਬਹਾਦਰ ਟਰੱਸਟ ਵੱਲੋਂ ਗੁਰਜਤਿੰਦਰ ਸਿੰਘ ਰੰਧਾਵਾ ਦਾ ਸਨਮਾਨ

ਲੁਧਿਆਣਾ, 4 ਅਕਤੂਬਰ (ਪੰਜਾਬ ਮੇਲ)- ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਸਤਲੁਜ ਕਲੱਬ, ਲੁਧਿਆਣਾ ਵਿਖੇ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਮੁਖੀ ਸ਼੍ਰੀ ਕੇ.ਕੇ. ਬਾਵਾ ਨੇ ਕਿਹਾ ਕਿ ਗੁਰਜਤਿੰਦਰ ਸਿੰਘ ਰੰਧਾਵਾ ਪਿਛਲੇ ਲੰਮੇ ਸਮੇਂ ਤੋਂ ਭਾਈਚਾਰੇ […]

ਭਾਰਤ ਵੱਲੋਂ ਕੈਨੇਡਾ ਨੂੰ 40 ਤੋਂ ਵੱਧ ਡਿਪਲੋਮੈਟ ਵਾਪਸ ਬੁਲਾਉਣ ਦੇ ਨਿਰਦੇਸ਼

-ਦੇਸ਼ ਵਾਪਸੀ ਲਈ 10 ਅਕਤੂਬਰ ਦੀ ਸਮਾਂ ਸੀਮਾ ਤੈਅ ਨਵੀਂ ਦਿੱਲੀ, 4 ਅਕਤੂਬਰ (ਪੰਜਾਬ ਮੇਲ)- ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਤਣਾਅ ਦਰਮਿਆਨ ਹੁਣ ਭਾਰਤ ਨੇ ਕੈਨੇਡਾ ਨੂੰ ਆਪਣੇ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਸਰਕਾਰ ਨੇ ਦੇਸ਼ ਵਾਪਸੀ ਲਈ 10 ਅਕਤੂਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਭਾਰਤ ਨੇ ਕੈਨੇਡਾ […]

ਅਟਾਰਨੀ ਜਨਰਲ ਵੱਲੋਂ ਟਰੰਪ ਦੇ ਕਾਰੋਬਾਰ ਨੂੰ ਬੈਨ ਕਰਨ ਦੀ ਮੰਗ

– ਧੋਖਾਧੜੀ ਕੇਸ ‘ਚ ਘੱਟੋ-ਘੱਟ 250 ਮਿਲੀਅਨ ਡਾਲਰ ਦਾ ਲੱਗ ਸਕਦੈ ਜੁਰਮਾਨਾ – ਟਰੰਪ ਵੱਲੋਂ ਮਾਮਲਾ ਘੁਟਾਲਾ ਤੇ ਸਿਆਸੀ ਬਦਲਾਖੋਰੀ ਕਰਾਰ ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਟਰੰਪ ਇੱਕ ਤੋਂ ਬਾਅਦ ਇੱਕ ਮੁਕੱਦਮਿਆਂ ਦੇ ਜਾਲ ਵਿਚ ਫਸਦੇ ਜਾ ਰਹੇ ਹਨ। ਹੁਣ ਟਰੰਪ ਖ਼ਿਲਾਫ਼ ਧੋਖਾਧੜੀ […]

ਕੈਲੀਫੋਰਨੀਆ ‘ਚ 27 ਸ਼ੱਕੀ ਗਿਰੋਹ ਮੈਂਬਰ ਗ੍ਰਿਫਤਾਰ; 68 ਕਿਲੋ ਨਸ਼ੀਲੇ ਪਦਾਰਥ ਬਰਾਮਦ

-ਅਸੀਂ ਸੰਗਠਤ ਅਪਰਾਧੀ ਗਿਰੋਹਾਂ ਨੂੰ ਸਖਤ ਸੁਨੇਹਾ ਦਿੱਤਾ : ਅਟਾਰਨੀ ਜਨਰਲ ਸੈਕਰਾਮੈਂਟੋ, 4 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਲਾਸ ਏਂਜਲਸ (ਕੈਲੀਫੋਰਨੀਆ) ‘ਚ ਸੰਗਠਤ ਅਪਰਾਧ ਦੇ ਮਾਮਲਿਆਂ ਵਿਚ ਕਈ ਮਹੀਨੇ ਚੱਲੀ ਜਾਂਚ ਤੇ ਕਾਰਵਾਈ ਦੌਰਾਨ 27 ਸ਼ੱਕੀ ਗਿਰੋਹ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਤਕਰੀਬਨ 68 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਹ ਪ੍ਰਗਟਾਵਾ ਲਾਅ ਇਨਫੋਰਸਮੈਂਟ […]

ਭਾਰਤ ਵਿਰੋਧੀ ਏਜੰਡਾ ਚਲਾਉਣ ਵਾਲੇ ਇੰਟਰਨੈੱਟ ਮੀਡੀਆ ਅਕਾਊਂਟਸ ਪੁਲਿਸ ਦੀ ਰਡਾਰ ‘ਤੇ!

-ਅੱਤਵਾਦੀ ਤੇ ਗੈਂਗਸਟਰ ਸਮਰਥਨ ਕਰਨ ਵਾਲੇ 1297 ਇੰਟਰਨੈੱਟ ਮੀਡੀਆ ਅਕਾਊਂਟਸ ਕੀਤੇ ਬਲਾਕ ਚੰਡੀਗੜ੍ਹ, 4 ਅਕਤੂਬਰ (ਪੰਜਾਬ ਮੇਲ)- ਭਾਰਤ ਵਿਰੋਧੀ ਏਜੰਡਾ ਚਲਾਉਣ, ਅਪਰਾਧਿਕ ਗਤੀਵਿਧੀਆਂ ਵਿਚ ਇਸਤੇਮਾਲ ਇੰਟਰਨੈੱਟ ਮੀਡੀਆ ਅਕਾਊਂਟਸ ਚੰਡੀਗੜ੍ਹ ਪੁਲਿਸ ਦੀ ਇਕ ਵਿਸ਼ੇਸ਼ ਯੂਨਿਟ ਦੇ ਰਡਾਰ ‘ਤੇ ਹਨ। ਇਸ ਤਰ੍ਹਾਂ ਦੇ ਇੰਟਰਨੈੱਟ ਮੀਡੀਆ ਅਕਾਊਂਟਸ ਦੇ ਜ਼ਰੀਏ ਫੈਲਦੇ ਅਪਰਾਧ ਨੂੰ ਖਤਮ ਕਰਨ ਵਿਚ ਪੁਲਿਸ ਜੁੱਟ ਗਈ […]

ਸਿਆਟਲ ਦੇ ਕੈਂਟ ਸ਼ਹਿਰ ‘ਚ ਟਾਕੋਟਵਿਸ਼ ਤੇ ਟਾਕੋ ਨਾਨ ਰੈਸਟੋਰੈਂਟ ਦਾ ਮੇਅਰ ਨੇ ਉਦਘਾਟਨ ਕੀਤਾ

ਸਿਆਟਲ, 4 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਵਿਚ ਸ਼ਿਕਾਗੋ ਪੀਜ਼ਾ ਦੇ ਨਾਲ ਲੱਗਦੀ ਦੁਕਾਨ ਵਿਚ ਟਾਕੋ ਟਵਿਸਟ ਤੇ ਟਾਕੋ ਨਾਨ ਰੈਸਟੋਰੈਂਟ ਦਾ ਕੈਂਟ ਦੀ ਮੇਅਰ ਨੇ ਸ਼ਾਟ ਓਪਨਿੰਗ ਤੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਉਦਘਾਟਨ ਕੀਤਾ। ਇਸ ਮੌਕੇ ਕੈਂਟ ਕੌਂਸਲ ਮੈਂਬਰ ਸਤਵਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਤੇ ਹੀਰਾ […]

ਅਮਰੀਕਾ ‘ਚ ਹਵਾਈ ਹਾਦਸੇ ਦੌਰਾਨ ਇਕ ਸੈਨੇਟ ਮੈਂਬਰ ਸਮੇਤ ਪਰਿਵਾਰ ਦੇ 4 ਜੀਆਂ ਦੀ ਮੌਤ

ਸੈਕਰਾਮੈਂਟੋ, 4 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਨਾਰਥ ਡਕੋਟਾ ਰਾਜ ਦੇ ਸੈਨੇਟ ਮੈਂਬਰ, ਉਸ ਦੀ ਪਤਨੀ ਤੇ ਉਸ ਦੇ 2 ਛੋਟੇ ਬੱਚਿਆਂ ਦੇ ਉਟਾਹ ਰਾਜ ਵਿਚ ਵਾਪਰੇ ਇਕ ਹਵਾਈ ਹਾਦਸੇ ਵਿਚ ਮਾਰੇ ਜਾਣ ਦੀ ਖਬਰ ਹੈ। ਗਰੈਂਡ ਕਾਊਂਟੀ (ਉਟਾਹ) ਸ਼ੈਰਿਫ ਦਫਤਰ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਹੈ ਕਿ ਜਿਸ ਵੇਲੇ ਹਾਦਸਾ ਵਾਪਰਿਆ, ਉਸ […]

ਅਮਰੀਕਾ ‘ਚ ਡਾ. ਅੰਬੇਡਕਰ ਦੀ 19 ਫੁੱਟ ਲੰਬੀ ਮੂਰਤੀ ਤਿਆਰ

– ਮੂਰਤੀ ਦਾ ਨਾਂ ‘ਸਟੈਚੂ ਆਫ ਇਕਵਾਲਿਟੀ’ ਰੱਖਿਆ ਗਿਆ – 14 ਅਕਤੂਬਰ ਨੂੰ ਮੈਰੀਲੈਂਡ ‘ਚ ਕੀਤੀ ਜਾਵੇਗੀ ਸਥਾਪਤ ਨਿਊਯਾਰਕ, 4 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਡਾ: ਬਾਬਾ ਸਾਹਿਬ ਅੰਬੇਡਕਰ, ਜੋ ਭਾਰਤ ਦੀ ਸੰਵਿਧਾਨ ਸਭਾ ਵਿਚ ਡਰਾਫਟ ਕਮੇਟੀ ਦੇ ਚੇਅਰਮੈਨ ਅਤੇ ਸੰਵਿਧਾਨ ਦੇ ਨਿਰਮਾਤਾ ਵੀ ਸਨ, ਦੇ ਭਾਰਤ ਵਿਚ ਬਹੁਤ ਸਾਰੇ ਛੋਟੇ ਅਤੇ ਵੱਡੇ ਬੁੱਤ ਹਨ। ਹਾਲਾਂਕਿ […]

ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਉਮੀਦਵਾਰੀ ਦਾ ਮੁਕਾਬਲਾ ਹੋਇਆ ਤੇਜ਼

ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ਰਿਪਬਲਿਕਨ ਪਾਰਟੀ ‘ਚ 2024 ਦੀ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਉਮੀਦਵਾਰੀ ਦਾ ਮੁਕਾਬਲਾ ਤੇਜ਼ ਹੁੰਦਾ ਜਾ ਰਿਹਾ ਹੈ। ਰਿਪਬਲਿਕਨ ਪਾਰਟੀ ਤੋਂ ਭਾਰਤੀ-ਅਮਰੀਕੀ ਉਮੀਦਵਾਰ ਨਿੱਕੀ ਹੇਲੀ ਨੇ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੈਂਪੇਨ ਨੇ ਉਨ੍ਹਾਂ ਨੂੰ ਪਿੰਜਰਾ ਤੇ ਉਸ ਦੇ ਨਾਲ ਪੰਛੀਆਂ ਦਾ ਖਾਣਾ ਭੇਜਿਆ ਹੈ। […]

ਬਰਤਾਨੀਆ ਸਰਕਾਰ ਵੱਲੋਂ ਵੀਜ਼ਾ ਫੀਸ ‘ਚ ਵਾਧਾ ਹੋਇਆ ਲਾਗੂ

ਲੰਡਨ, 4 ਅਕਤੂਬਰ (ਪੰਜਾਬ ਮੇਲ)- ਬਰਤਾਨੀਆ ਸਰਕਾਰ ਵੱਲੋਂ ਵੀਜ਼ਾ ਫੀਸ ਵਿਚ ਕੀਤਾ ਵਾਧਾ ਲਾਗੂ ਹੋ ਗਿਆ। ਹੁਣ ਦੁਨੀਆਂ ਭਰ ਦੇ ਲੋਕਾਂ ਨੂੰ ਛੇ ਮਹੀਨਿਆਂ ਤੋਂ ਘੱਟ ਸਮੇਂ ਦੇ ਵਿਜ਼ਿਟਰ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ ਜ਼ਿਆਦਾ ਖ਼ਰਚ ਕਰਨੇ ਪੈਣਗੇ। ਭਾਰਤ ਤੋਂ ਵੱਡੀ ਗਿਣਤੀ ‘ਚ ਵਿਦਿਆਰਥੀ ਪੜ੍ਹਾਈ ਲਈ ਬਰਤਾਨੀਆ ਜਾਂਦੇ ਹਨ। ਬਰਤਾਨਵੀ […]