ਹਿਮਾਚਲ ਪ੍ਰਦੇਸ਼ ‘ਚੋਂ 70 ਹਜ਼ਾਰ ਸੈਲਾਨੀ ਸੁਰੱਖਿਅਤ ਕੱਢੇ
-500 ਸੈਲਾਨੀਆਂ ਵੱਲੋਂ ਆਪਣੀ ਮਰਜ਼ੀ ਨਾਲ ਸੂਬੇ ਵਿਚ ਰਹਿਣ ਦਾ ਫੈਸਲਾ ਸ਼ਿਮਲਾ, 15 ਜੁਲਾਈ (ਪੰਜਾਬ ਮੇਲ)- ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹਿਮਾਚਲ ਪ੍ਰਦੇਸ਼ ਵਿਚ ਫਸੇ ਸੈਲਾਨੀਆਂ ਨੂੰ ਕੱਢਣ ਦੀ ਮੁਹਿੰਮ ਸਫਲਤਾਪੂਰਵਕ ਨੇਪਰੇ ਚੜ੍ਹ ਗਈ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਲਗਪਗ 70,000 ਸੈਲਾਨੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ […]
 
         
         
         
         
         
         
         
         
         
        