ਬੀਤੇ 5 ਸਾਲਾਂ ‘ਚ ਵਿਦੇਸ਼ਾਂ ‘ਚ 403 ਭਾਰਤੀ Student ਦੀ ਹੋਈ ਮੌਤ; ਕੈਨੇਡਾ ‘ਚ ਸਭ ਤੋਂ ਵੱਧ ਹੋਈਆਂ ਮੌਤਾਂ
ਓਟਵਾ, 4 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)-ਲੱਖਾਂ ਭਾਰਤੀ ਵਿਦਿਆਰਥੀ ਸੁਨਹਿਰੀ ਭਵਿੱਖ ਲਈ ਵਿਦੇਸ਼ਾਂ ਵਿਚ ਪੜ੍ਹਨ ਲਈ ਜਾਂਦੇ ਹਨ ਪਰ ਇਸ ਦੌਰਾਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦਰਅਸਲ ਅਮਰੀਕਾ ਤੋਂ ਬਾਅਦ ਕੈਨੇਡਾ ਭਾਰਤੀ ਵਿਦਿਆਰਥੀਆਂ ਦੀ ਦੂਜੀ ਪਸੰਦ ਬਣਿਆ ਹੋਇਆ ਹੈ ਪਰ 2018 ਤੋਂ ਬਾਅਦ ਸਭ ਤੋਂ ਵੱਧ […]