ਘੱਟੋ-ਘੱਟ ਤਾਪਮਾਨ ‘ਚ ਟੁੱਟਿਆ 53 ਸਾਲਾਂ ਦਾ ਰਿਕਾਰਡ
ਨਵੀਂ ਦਿੱਲੀ, 4 ਜਨਵਰੀ (ਪੰਜਾਬ ਮੇਲ)- ਉਤਰ ਭਾਰਤ ਵਿੱਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਅੰਦਰ ਮੌਸਮ ਹੋਰ ਖਰਾਬ ਹੁੰਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਸਮੇਤ ਪੰਜਾਬ ਵਿੱਚ ਠੰਡ ਲਗਾਤਾਰ ਵੱਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਠੰਡ ਦੇ ਮੱਦੇਨਜ਼ਰ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਪੰਜਾਬ ਵਿੱਚ ਸ਼ੀਤ ਲਹਿਰ ਦਾ […]