ਹਾਂਗਜ਼ੂ ਏਸ਼ਿਆਈ ਖੇਡਾਂ ‘ਚ ਪੁਰਸ਼ ਹਾਕੀ ਵਿੱਚ ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾਇਆ
ਹਾਂਗਜ਼ੂ, 30 ਸਤੰਬਰ (ਪੰਜਾਬ ਮੇਲ)- ਹਾਂਗਜ਼ੂ ਏਸ਼ਿਆਈ ਖੇਡਾਂ ‘ਚ ਪੁਰਸ਼ ਹਾਕੀ ਵਿੱਚ ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾ ਦਿੱਤਾ ਹੈ। ਹਰਮਨਪ੍ਰੀਤ ਸਿੰਘ ਦੀ ਅਗਵਾਈ ‘ਚ ਟੀਮ ਇੰਡੀਆ ਨੇ ਲਗਾਤਾਰ ਚੌਥੀ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਭਾਰਤ ਨੇ ਸੈਮੀਫਾਈਨਲ ਲਈ ਵੀ ਕੁਆਲੀਫਾਈ ਕਰ ਲਿਆ ਹੈ। ਹੁਣ ਪੂਲ-ਏ ਦੇ ਆਖਰੀ ਮੈਚ ਵਿੱਚ ਭਾਰਤ ਦਾ […]