ਮਹਿਲਾ ਕਰਮਚਾਰੀ ਹੁਣ ਪਤੀ ਦੀ ਥਾਂ ਆਪਣੇ ਬੱਚਿਆਂ ਨੂੰ Pension ਲਈ ਕਰ ਸਕਣਗੀਆਂ ਨਾਮਜ਼ਦ
ਨਵੀਂ ਦਿੱਲੀ, 2 ਜਨਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਵਿਆਹ ਵਿਵਾਦ ਦੇ ਮਾਮਲੇ ਵਿਚ ਮਹਿਲਾ ਕਰਮਚਾਰੀ ਆਪਣੇ ਪਤੀ ਦੀ ਬਜਾਏ ਪਰਿਵਾਰਕ ਪੈਨਸ਼ਨ ਲਈ ਆਪਣੇ ਬੱਚੇ ਜਾਂ ਬੱਚਿਆਂ ਨੂੰ ਨਾਮਜ਼ਦ ਕਰ ਸਕਣਗੀਆਂ। ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮ, 2021 ਦਾ ਨਿਯਮ 50 ਕਿਸੇ ਸਰਕਾਰੀ ਕਰਮਚਾਰੀ ਜਾਂ ਸੇਵਾਮੁਕਤ ਸਰਕਾਰੀ ਕਰਮਚਾਰੀ ਦੀ ਮੌਤ ਤੋਂ ਬਾਅਦ […]