ਕੈਨੇਡਾ ‘ਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਖਾਲਿਸਤਾਨ ਪੱਖੀ ਪ੍ਰਦਰਸ਼ਨ
ਟੋਰਾਂਟੋ, 27 ਸਤੰਬਰ (ਸੁਰਜੀਤ ਸਿੰਘ ਫਲੋਰਾ/ਪੰਜਾਬ ਮੇਲ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੱਟੜਪੰਥੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਕਈ ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਸ਼ਹਿਰ ਵੈਨਕੂਵਰ, ਓਟਵਾ ਅਤੇ ਟੋਰਾਂਟੋ ਵਿਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਰੈਲੀਆਂ ਕੀਤੀਆਂ। ਡਾਊਨਟਾਊਨ ਵੈਨਕੂਵਰ ਵਿਚ ਲਗਭਗ 75 ਲੋਕ ਸੋਮਵਾਰ ਨੂੰ […]