43ਵੀ ਪੰਜਾਬ ਰਾਜ ਅੰਤਰ ਜਿਲਾ ਪ੍ਰਾਇਮਰੀ ਸਕੂਲ ਹਾਕੀ ਚੈਂਪੀਅਨਸ਼ਿਪ ਜਰਖੜ ਖੇਡ ਸਟੇਡੀਅਮ ਵਿਖੇ 5 ਦਸੰਬਰ ਤੋਂ
ਪੰਜਾਬ ਭਰ ਵਿੱਚੋਂ ਮੁੰਡੇ ਅਤੇ ਕੁੜੀਆਂ ਦੀਆਂ 46 ਟੀਮਾਂ ਲੈਣਗੀਆਂ ਹਿੱਸਾ ਲੁਧਿਆਣਾ, 3 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਗਰਾਸ ਰੂਟ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪਹਿਲੀ ਵਾਰ ਪ੍ਰਾਇਮਰੀ ਸਕੂਲ ਪੱਧਰ ਤੇ ਹਾਕੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ । ਇਸੇ ਕੜੀ ਤੇ ਤਹਿਤ ਪੰਜਾਬ ਰਾਜ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਹਾਕੀ ਚੈਂਪੀਅਨਸ਼ਿਪ […]