ਬੇਅੰਤ ਸਿੰਘ ਕਤਲ ਕਾਂਡ : ਭਾਈ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ
-ਪੰਜਾਬ ਜੇਲ੍ਹ ‘ਚ ਤਬਦੀਲੀ ਦੀ ਮੰਗ ਵਾਲੀ ਪਟੀਸ਼ਨ 11 ਮਾਰਚ ਤੱਕ ਮੁਲਤਵੀ ਨਵੀਂ ਦਿੱਲੀ, 18 ਫਰਵਰੀ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ 11 ਮਾਰਚ […]