ਕੈਨੇਡਾ ਨੇ ਭਾਰਤ ਵਿਚਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ
ਟੋਰਾਂਟੋ, 26 ਸਤੰਬਰ (ਪੰਜਾਬ ਮੇਲ)- ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਾਰਨ ਪੈਦਾ ਹੋਏ ਕੂਟਨੀਤਕ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅੱਪਡੇਟ ਕਰਦੇ ਹੋਏ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਹੈ। ਕੈਨੇਡੀਅਨ ਸਰਕਾਰ ਨੇ ਅਪਡੇਟ ਵਿੱਚ ਕਿਹਾ, ‘ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ […]