ਪੱਛਮੀ ਬੰਗਾਲ ‘ਚ ਛਾਪੇ ਮਾਰਨ ਗਈ E.D. ਟੀਮ ‘ਤੇ ਹਮਲਾ
ਕੋਲਕਾਤਾ, 5 ਜਨਵਰੀ (ਪੰਜਾਬ ਮੇਲ)- ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੇ ਨੇਤਾ ਸ਼ੇਖ਼ ਸ਼ਾਹਜਹਾਂ ਦੇ ਸਮਰਥਕਾਂ ਨੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ। ਅਧਿਕਾਰੀ ਰਾਸ਼ਨ ਵੰਡ ਘਪਲੇ ਦੀ ਜਾਂਚ ਦੇ ਸਿਲਸਿਲੇ ‘ਚ ਉੱਤਰੀ 24 ਪਰਗਨਾ ਜ਼ਿਲ੍ਹੇ ‘ਚ ਸ਼ਾਹਜਹਾਂ ਦੇ ਘਰ ਛਾਪਾ ਮਾਰਨ ਆਏ ਸਨ। ਈ.ਡੀ. […]