ਕੈਨੇਡਾ-ਭਾਰਤ ਵਿਵਾਦ: ਅਕਾਲੀ ਦਲ (ਅੰਮ੍ਰਿਤਸਰ) ਵੀਜ਼ੇ ਰੋਕਣ ਖ਼ਿਲਾਫ਼ ਕੱਢੇਗਾ ਕੌਮੀ ਇਨਸਾਫ਼ ਮਾਰਚ
ਮਾਨਸਾ, 25 ਸਤੰਬਰ (ਪੰਜਾਬ ਮੇਲ)- ਭਾਰਤ ਵੱਲੋਂ ਕੈਨੇਡਾ ਤੋਂ ਆਉਣ ਵਾਲਿਆਂ ਨੂੰ ਵੀਜ਼ੇ ਨਾ ਦੇਣ ਦੇ ਐਲਾਨ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਨੇ 1 ਅਕਤੂਬਰ ਨੂੰ ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਲੈ ਕੇ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੱਕ ਕੌਮੀ ਇਨਸਾਫ਼ ਮਾਰਚ ਕਰਨ ਦਾ ਐਲਾਨ ਕੀਤਾ। ਅਕਾਲੀ ਦਲ (ਅੰਮ੍ਰਿਤਸਰ) ਦਾ ਕਹਿਣਾ ਹੈ ਕਿ ਇਸ ਕਾਰਨ […]