ਲੁਧਿਆਣਾ ਜੇਲ੍ਹ ‘ਚ ਕੈਦੀਆਂ ਨੇ ਲਾਏ ਠੁਮਕੇ! ਜਨਮ ਦਿਨ ਪਾਰਟੀ ਦੀ ਵੀਡੀਓ ਵਾਇਰਲ
ਚੰਡੀਗੜ੍ਹ, 5 ਜਨਵਰੀ (ਪੰਜਾਬ ਮੇਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਕੈਦੀਆਂ ਕੋਲ ਮੋਬਾਈਲ ਪਹੁੰਚਣ ਅਤੇ ਸੋਸ਼ਲ ਮੀਡੀਆ ‘ਤੇ ਪੋਸਟਾਂ ਰੋਕਣ ‘ਚ ਪੂਰੀ ਤਰ੍ਹਾਂ ਨਾਕਾਮ ਨਜ਼ਰ ਆ ਰਹੀ ਹੈ। ਹੁਣ ਤਾਜ਼ਾ ਮਾਮਲੇ ਵਿੱਚ ਲੁਧਿਆਣਾ ਕੇਂਦਰੀ ਜੇਲ੍ਹ ਸੁਰਖੀਆਂ ‘ਚ ਆਈ ਹੈ, ਜਿਥੇ ਕੈਦੀਆਂ ਕੋਲੋਂ ਪੰਜ ਦੇ ਕਰੀਬ ਮੋਬਾਈਲ ਫੋਨ ਬਰਾਮਦ ਹੋਏ, ਉਥੇ […]