ਅਮਰੀਕਾ ਵਿਚ ਸਟਾਫ ਨੇ ਗਲਤੀ ਨਾਲ ਹੱਤਿਆ ਦੇ ਮਾਮਲੇ ਵਿੱਚ ਹਿਰਾਸਤ ਵਿਚ ਲਏ ਸ਼ੱਕੀ ਦੋਸ਼ੀ ਨੂੰ ਛੱਡਿਆ, ਪੁਲਿਸ ਨੇ ਗ੍ਰਿਫਤਾਰੀ ਲਈ ਲੋਕਾਂ ਤੋਂ ਮੰਗਿਆ ਸਹਿਯੋਗ
ਸੈਕਰਾਮੈਂਟੋ,ਕੈਲੀਫੋਰਨੀਆ, 22 ਸਤੰਬਰ – (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਇੰਡਿਆਨਾ ਰਾਜ ਦੇ ਇੰਡਿਆਨਾਪੋਲਿਸ ਸ਼ਹਿਰ ਦੇ ਇਕ ਨਜਰਬੰਦੀ ਕੇਂਦਰ ਵਿਚੋਂ ਹੱਤਿਆ ਦੇ ਮਾਮਲੇ ਦੇ ਸ਼ੱਕੀ ਦੋਸ਼ੀ ਨੂੰ ਸਟਾਫ ਵੱਲੋਂ ਗਲਤੀ ਨਾਲ ਛੱਡ ਦੇਣ ਦੀ ਖਬਰ ਹੈ ਜਿਸ ਨੂੰ ਮੁੜ ਕਾਬੂ ਕਰਨ ਲਈ ਪੁਲਿਸ ਨੇ ਆਮ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਮਾਰੀਅਨ […]