ਗੁਰਦੁਆਰਿਆਂ ‘ਤੇ ਟਿੱਪਣੀ ਦਾ ਮਾਮਲਾ; ਵਿਵਾਦਤ ਭਾਜਪਾ ਆਗੂ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਰਾਜਸਥਾਨ ਦੇ ਤਜਾਰਾ ‘ਚ ਭਾਜਪਾ ਦੀ ਚੋਣ ਰੈਲੀ ਦੌਰਾਨ ਸੰਦੀਪ ਦਾਇਮਾ ਵੱਲੋਂ ਗੁਰਦੁਆਰਿਆਂ ਨੂੰ ਲੈ ਕੇ ਕੀਤੀ ਗਈ ਭੜਕਾਊ ਟਿੱਪਣੀ ‘ਤੇ ਉਸ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਇਹ ਕਾਰਵਾਈ ਉਦੋਂ ਹੋਈ ਹੈ, ਜਦੋਂ ਪੰਜਾਬ ਭਾਜਪਾ ਦੇ ਆਗੂ ਉਸ ਖ਼ਿਲਾਫ਼ ਨਿੱਤਰ ਆਏ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ […]