Trump ਖ਼ਿਲਾਫ਼ ਧੋਖਾਧੜੀ ਮਾਮਲੇ ‘ਚ January ਦੇ ਅੰਤ ਤੱਕ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ
-ਲੱਗ ਸਕਦੈ 250 ਮਿਲੀਅਨ ਡਾਲਰ ਦਾ ਜੁਰਮਾਨਾ ਨਿਊਯਾਰਕ, 3 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਨਿਊਯਾਰਕ ਦੀ ਮੈਨਹੱਟਨ ਸੁਪਰੀਮ ਕੋਰਟ ਦੇ ਜਸਟਿਸ ਆਰਥਰ ਐਂਗੋਰਨ ਵੱਲੋਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਦਾ ਫ਼ੈਸਲਾ ਸੁਣਾਇਆ ਜਾਵੇਗਾ। ਉਹ ਇਸ ਮਾਮਲੇ ‘ਤੇ ਫ਼ੈਸਲਾ ਸੁਣਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਜਨਵਰੀ ਦੇ ਅੰਤ ਤੱਕ ਟਰੰਪ ਨੂੰ ਆਪਣਾ […]