ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਚ ਵਾਪਰੀ ਘਟਨਾ ਮਾਮਲੇ ‘ਚ 7 ਦੋਸ਼ੀ ਗ੍ਰਿਫ਼ਤਾਰ
-ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰ ਕੀਤੇ ਕਈ ਖੁਲਾਸੇ ਸੁਲਤਾਨਪੁਰ ਲੋਧੀ, 29 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿਚ ਹੋਈ ਹਿੰਸਕ ਘਟਨਾ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਨੇ ਇਸ ਸਮੁੱਚੀ ਘਟਨਾ ਨੂੰ ਕਈ ਕੜੀਆਂ ਨਾਲ ਜੋੜਿਆ। ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿਚ ਹੋਈ ਹਿੰਸਕ ਘਟਨਾ […]