ਵਰਮੌਂਟ ‘ਚ 3 ਫਲਸਤੀਨੀ ਕਾਲਜ ਵਿਦਿਆਰਥੀਆਂ ਦੇ ਮਾਰੀਆਂ ਗੋਲੀਆਂ; ਇਕ ਦੀ ਹਾਲਤ ਗੰਭੀਰ
* ਸ਼ੱਕੀ ਗੋਰਾ ਮੌਕੇ ਤੋਂ ਫਰਾਰ ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -ਅਮਰੀਕਾ ਦੀ ਯੂਨੀਵਰਸਿਟੀ ਆਫ ਵਰਮੌਂਟ, ਬਰਲਿੰਗਟਨ ਨੇੜੇ 3 ਫਲਸਤੀਨੀ ਕਾਲਜ ਵਿਦਿਆਰਥੀਆਂ ਨੂੰ ਇਕ ਸ਼ੱਕੀ ਗੋਰੇ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦੇਣ ਦੀ ਖਬਰ ਹੈ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਪੀੜਤ ਵਿਦਿਆਰਥੀਆਂ ਦੀ ਪਛਾਣ ਹੀਸ਼ਮ ਅਵਾਰਤਨੀ, ਕਿਨਾਨ ਅਬਦਲ ਹਾਮਿਦ […]