ਅਮਰੀਕੀ ਬਾਰਡਰ ਪੈਟਰੋਲ ਏਜੰਟਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

ਟੈਕਸਾਸ, 19 ਸਤੰਬਰ (ਪੰਜਾਬ ਮੇਲ)- ਅਮਰੀਕੀ ਬਾਰਡਰ ਪੈਟਰੋਲ ਏਜੰਟਾਂ ਨੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਬੀਤੇ ਦਿਨੀਂ ਲਾਰੇਡੋ ਟੈਕਸਾਸ ਵਿਖੇ ਯੂ.ਐੱਸ. ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅਫ਼ਸਰਾਂ ਨੇ ਵਰਲਡ ਟ੍ਰੇਡ ਬ੍ਰਿਜ ਵਿਖੇ ਚੈਕਿੰਗ ਦੇ ਦੌਰਾਨ 4,466 ਪੌਂਡ ਮਾਰਿਜੁਆਨਾ (ਭੰਗ) ਦੇ ਪੈਕੇਜ ਜ਼ਬਤ ਕੀਤੇ। ਫੀਲਡ ਅਫਸਰਾਂ ਨੇ ਚੈਕਿੰਗ ਆਪਰੇਸ਼ਨ ਦੌਰਾਨ ਜਦੋਂ ਇਕ ਟਰੈਕਟਰ […]

ਬਾਇਡਨ ਦੇ ਪੁੱਤਰ ਵਿਰੁੱਧ ਲੱਗੇ ਸੰਘੀ ਗੰਨ ਦੋਸ਼ ਬਣ ਸਕਦੇ ਹਨ ਪਾਰਟੀ ਸਮਰਥਕਾਂ ਲਈ ਚੁਣੌਤੀ

ਸੈਕਰਾਮੈਂਟੋ, 18 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਹੰਟਰ ਬਾਈਡਨ ਵਿਰੁੱਧ ਝੂਠ ਬੋਲ ਕੇ ਰਿਵਾਲਵਰ ਲੈਣ ਦੇ ਮਾਮਲੇ ਵਿਚ ਦੋਸ਼ ਉਸ ਸਮੇਂ ਆਇਦ ਹੋਏ ਹਨ, ਜਦੋਂ ਉਨ੍ਹਾਂ ਦੇ ਪਿਤਾ ਜੋਅ ਬਾਇਡਨ 2024 ‘ਚ ਦੁਬਾਰਾ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਦੋਸ਼ ਆਇਦ ਹੋਣ ਦਾ ਸਮਾਂ ਡੈਮੋਕਰੈਟਿਕ ਪਾਰਟੀ ਦੇ ਸਮਰਥਕਾਂ ‘ਚ ਭੰਬਲਭੂਸਾ ਪੈਦਾ ਕਰ ਸਕਦਾ ਹੈ। […]

ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਵੱਲੋਂ ਜਾਂਚ ਪੂਰੀ ਕਰਨ ਤੇ ਚਾਰਜਸ਼ੀਟ ਦਾਖ਼ਲ ਕਰਨ ਮਗਰੋਂ ਸਿਟ ਨੂੰ ਕੀਤਾ ਭਾਰ ਮੁਕਤ

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਲਖੀਮਪੁਰ-ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਭਾਰ ਮੁਕਤ ਕਰਦਿਆਂ ਕਿਹਾ ਕਿ ਕਿਹਾ ਕਿ ਉਸ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਹੇਠਲੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਹ ਮਾਮਲਾ 3 ਅਕਤੂਬਰ, 2021 ਦੀ ਹਿੰਸਾ ਨਾਲ ਸਬੰਧਤ ਹੈ, ਜਿਸ […]

ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ‘ਚ ਨਹੀਂ ਬਣਾਈ ਗਈ : ਆਈ.ਜੀ. ਜੇਲ੍ਹਾਂ

ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)- ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ […]

ਸਾਬਕਾ ਮੰਤਰੀ ਜਗਦੀਸ਼ ਗਰਚਾ ਤੇ ਪਰਿਵਾਰਕ ਮੈਂਬਰ ਆਪਣੇ ਘਰ ਵਿਚ ਬੇਹੋਸ਼ ਮਿਲੇ

ਲੁਧਿਆਣਾ, 18 ਸਤੰਬਰ (ਪੰਜਾਬ ਮੇਲ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹੇ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ, ਭੈਣ ਅਤੇ ਘਰੇਲੂ ਨੌਕਰ ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਨਗਰ ਸਥਿਤ ਆਪਣੇ ਘਰ ਵਿਚ ਬੇਹੋਸ਼ ਮਿਲੇ ਹਨ। ਇਸ ਨੂੰ ਲੁੱਟ-ਖੋਹ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਘਰ ਵਿਚ ਲੁੱਟ-ਖੋਹ ਕੀਤੀ ਗਈ ਅਤੇ […]

ਸੁਪਰੀਮ ਕੋਰਟ ਟੀ.ਵੀ. ਨਿਊਜ਼ ਚੈਨਲਾਂ ਲਈ ‘ਸਖ਼ਤ’ ਬਣਾਉਣਾ ਚਾਹੁੰਦੀ ਹੈ ਸਵੈ-ਰੈਗੂਲੇਟਰੀ ਤੰਤਰ

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਟੀਵੀ ਨਿਊਜ਼ ਚੈਨਲਾਂ ਦੀ ਨਿਗਰਾਨੀ ਦੇ ਸਵੈ-ਨਿਯੰਤ੍ਰਕ ਤੰਤਰ (ਸੈਲਫ ਰੈਗੂਲੇਟਰੀ ਮੈਕਨਿਜ਼ਮ) ਨੂੰ ‘ਸਖਤ’ ਬਣਾਉਣਾ ਚਾਹੁੰਦੀ ਹੈ ਅਤੇ ਨਿਊਜ਼ ਬਰਾਡਕਾਸਟਰਾਂ ਅਤੇ ਡਿਜੀਟਲ ਐਸੋਸੀਏਸ਼ਨ (ਐੱਨ.ਬੀ.ਡੀ.ਏ.) ਨੂੰ ਨਵੇਂ ਦਿਸ਼ਾ-ਨਿਰਦੇਸ਼ ਲਿਆਉਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇ.ਬੀ. […]

ਅਮਰੀਕੀ ਰਾਸ਼ਟਰਪਤੀ ਬਾਇਡਨ ਦੇ ਪੁੱਤਰ ਖਿਲਾਫ ਮੁਕੱਦਮਾ ਸ਼ੁਰੂ

ਵਾਸ਼ਿੰਗਟਨ, 18 ਸਤੰਬਰ (ਪੰਜਾਬ ਮੇਲ)- ਅਮਰੀਕਾ ‘ਚ ਅਗਲੇ ਸਾਲ ਹੋਣ ਵਾਲੀ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਜੋਅ ਬਾਇਡਨ ਦੀਆਂ ਮੁਸ਼ਕਲਾਂ ਵਧਦੀਆਂ ਦਿਸ ਰਹੀਆਂ ਹਨ। ਰਾਸ਼ਟਰਪਤੀ ਦੇ ਪੁੱਤਰ ਹੰਟਰ ਖ਼ਿਲਾਫ਼ ਨਾਜਾਇਜ਼ ਤੌਰ ‘ਤੇ ਬੰਦੂਕ ਰੱਖਣ ਦੇ ਦੋਸ਼ ‘ਚ ਵੀਰਵਾਰ ਨੂੰ ਮੁਕੱਦਮਾ ਸ਼ੁਰੂ ਹੋ ਗਿਆ। ਇਹ ਪਹਿਲਾ ਮੌਕਾ ਹੈ ਜਦੋਂ ਅਮਰੀਕਾ ਦੇ ਕਿਸੇ ਮੌਜੂਦਾ ਰਾਸ਼ਟਰਪਤੀ ਦੇ ਪੁੱਤਰ ਖ਼ਿਲਾਫ਼ […]

ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਭਾਜਪਾ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

-ਹਰ ਵਰਗ ਨੂੰ ਮਿਲੀ ਢੁਕਵੀਂ ਨੁਮਾਇੰਦਗੀ; 21 ਕੋਰ ਕਮੇਟੀ ਮੈਂਬਰ, 12 ਉਪ ਪ੍ਰਧਾਨ, ਪੰਜ ਜਨਰਲ ਸਕੱਤਰ ਅਤੇ 12 ਸੂਬਾ ਸਕੱਤਰ ਐਲਾਨੇ ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)- ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਦੀ ਤਿਆਰੀ ਦਾ ਪਰਛਾਵਾਂ ਨਵੀਂ ਕਾਰਜਕਾਰਨੀ ਤੋਂ ਸਾਫ਼ ਦਿਖਾਈ ਦੇ […]

ਅਮਰੀਕਾ ‘ਚ ਨਾਜਾਇਜ਼ ਤਰੀਕੇ ਨਾਲ ਰਹਿ ਰਹੇ 7 ਲੱਖ ਭਾਰਤੀ

ਵਾਸ਼ਿੰਗਟਨ, 18 ਸਤੰਬਰ (ਪੰਜਾਬ ਮੇਲ)- ਅਮਰੀਕਾ ‘ਚ 7 ਲੱਖ ਤੋਂ ਵੱਧ ਭਾਰਤੀ ਬਗੈਰ ਇੰਮੀਗ੍ਰੇਸ਼ਨ ਸਟੇਟਸ ਤੋਂ ਰਹਿ ਰਹੇ ਹਨ ਅਤੇ 2010 ਮਗਰੋਂ ਇਸ ਅੰਕੜੇ ‘ਚ 72 ਫ਼ੀਸਦੀ ਵਾਧਾ ਹੋਇਆ ਹੈ। ਦੂਜੇ ਪਾਸੇ ਹਿਊਸਟਨ ਦੀ ਇਕ ਫੈਡਰਲ ਅਦਾਲਤ ਨੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਤੋਂ ਰੋਕਦੀ ਉਸ ਨੀਤੀ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ, ਜਿਸ ਤਹਿਤ ਨਾਬਾਲਗ […]

ਹੁਣ ਟੀ.ਵੀ. ‘ਤੇ ਇਸ਼ਤਿਹਾਰਾਂ ‘ਚ ਭੀਖ ਮੰਗਦੇ ਬੱਚੇ ਵਿਖਾਉਣ ‘ਤੇ ਲੱਗੇਗਾ 10 ਲੱਖ ਦਾ ਜੁਰਮਾਨਾ

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਹੁਣ ਟੀ.ਵੀ. ‘ਤੇ ਕਿਸੇ ਵੀ ਇਸ਼ਤਿਹਾਰ ਜਾਂ ਪ੍ਰਚਾਰ ਕਲਿੱਪ ਵਿਚ ਬੱਚਿਆਂ ਨੂੰ ਭੀਖ ਮੰਗਦੇ, ਗਲਤ ਵਿਵਹਾਰ ਕਰਦੇ ਜਾਂ ਅਸ਼ਲੀਲ ਢੰਗ ਨਾਲ ਬੋਲਦੇ ਨਹੀਂ ਦਿਖਾਇਆ ਜਾ ਸਕੇਗਾ। ਖਪਤਕਾਰ ਸੁਰੱਖਿਆ ਅਥਾਰਟੀ ਨੇ ਸਾਰੇ ਟੀ.ਵੀ. ਚੈਨਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੂੰ ਖਪਤਕਾਰ ਸੁਰੱਖਿਆ ਐਕਟ ਤਹਿਤ ਬੱਚਿਆਂ ਸਬੰਧੀ ਵੱਖ-ਵੱਖ ਧਾਰਾਵਾਂ ਦੀ […]