ਕਰਨਾਟਕ ‘ਚ 3 ਸਾਲਾਂ ਦੌਰਾਨ 900 ਦੇ ਕਰੀਬ ਗ਼ੈਰਕਾਨੂੰਨੀ ਗਰਭਪਾਤ ਕਰਨ ਵਾਲਾ ਡਾਕਟਰ ਗ੍ਰਿਫ਼ਤਾਰ

ਬੰਗਲੌਰ, 27 ਨਵੰਬਰ (ਪੰਜਾਬ ਮੇਲ)- ਕਰਨਾਟਕ ‘ਚ ਤਿੰਨ ਸਾਲਾਂ ਦੌਰਾਨ ਕਰੀਬ 900 ਗੈਰ-ਕਾਨੂੰਨੀ ਗਰਭਪਾਤ ਕਰਨ ਦੇ ਦੋਸ਼ ‘ਚ ਬੰਗਲੌਰ ਪੁਲਿਸ ਨੇ ਡਾਕਟਰ ਅਤੇ ਉਸ ਦੇ ਸਹਾਇਕ ਟੈਕਨੀਸ਼ੀਅਨ ਨੂੰ ਗ੍ਰਿਫਤਾਰ ਕੀਤਾ ਹੈ। ਡਾਕਟਰ ਚੰਦਨ ਬੱਲਾਲ ਅਤੇ ਉਸ ਦੇ ਲੈਬ ਟੈਕਨੀਸ਼ੀਅਨ ਨਿਸਾਰ ਨੇ ਮੈਸੂਰ ਜ਼ਿਲ੍ਹਾ ਹੈੱਡਕੁਆਰਟਰ ਦੇ ਹਸਪਤਾਲ ਵਿਚ ਕੀਤੇ ਹਰੇਕ ਗਰਭਪਾਤ ਲਈ ਕਥਿਤ ਤੌਰ ‘ਤੇ 30,000 […]

ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)- ਸਰਕਾਰ ਨੇ 4 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ 22 ਦਸੰਬਰ ਨੂੰ ਸਮਾਪਤ ਹੋਵੇਗਾ। ਸਰਕਾਰ ਦੀ ਤਰਫੋਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ […]

ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੁੂ ਨਾਨਕ ਦੇਵ ਜੀ  ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਜਲੰਧਰ,  27 ਨਵੰਬਰ (ਪੰਜਾਬ ਮੇਲ)- ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਅੱਜ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੁੂ ਨਾਨਕ ਦੇਵ ਜੀ  ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀਆਂ ਭਰੀਆਂ ਤੇ ‘ਸਤਿਨਾਮ ਵਾਹਿਗੁਰੂ’ ਦਾ […]

ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ

ਚੰਡੀਗੜ੍ਹ,  27 ਨਵੰਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਜ ਭਵਨ ਦਾ ਘਿਰਾਓ ਕਰਨ ਸਬੰਧੀ ਦਿੱਤੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਰਾਜਧਾਨੀ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਡਟ ਗਈਆਂ ਹਨ। ਕਿਸਾਨਾਂ ਨੇ ਆਈਸਰ ਤੋਂ ਟ੍ਰਿਬਿਊਨ ਚੌਕ ਵੱਲ ਜਾਣ ਵਾਲੀ ਸੜਕ ’ਤੇ ਪਿੰਡ ਜਗਤਪੁਰਾ ਨੇੜੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਾਸੀਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਨਵੀਂ ਦਿੱਲੀ,  27 ਨਵੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ  ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਉਪਦੇਸ਼ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਗੁਰੂ ਨਾਨਕ ਦੇਵ […]

ਗੁਜਰਾਤ : ਬੇਮੌਸਮੀ ਮੀਂਹ ਦੌਰਾਨ ਬਿਜਲੀ ਡਿੱਗਣ ਕਾਰਨ 20 ਮੌਤਾਂ

ਅਹਿਮਦਾਬਾਦ, 27 ਨਵੰਬਰ  (ਪੰਜਾਬ ਮੇਲ)- ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿਚ ਬੇਮੌਸਮੀ ਬਾਰਸ਼ ਦੌਰਾਨ ਬਿਜਲੀ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ […]

ਟੀ-20 ਲੜੀ; ਭਾਰਤ ਨੇ ਆਸਟਰੇਲੀਆ ਨੂੰ 44 ਦੌੜਾਂ ਨਾਲ ਹਰਾਇਆ

ਜੈਸਵਾਲ, ਗਾਇਕਵਾੜ ਤੇ ਕਿਸ਼ਨ ਨੇ ਜੜੇ ਨੀਮ ਸੈਂਕੜੇ; ਪੰਜ ਮੈਚਾਂ ਦੀ ਲੜੀ ’ਚ 2-0 ਦੀ ਲੀਡ ਹਾਸਲ ਕੀਤੀ ਤਿਰੂਵਨੰਤਪੁਰਮ (ਕੇਰਲਾ), 26 ਨਵੰਬਰ (ਬ ਮੇਲ)- ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਰੁਤੂਰਾਜ ਗਾਇਕਵਾੜ ਤੇ ਇਸ਼ਾਨ ਕਿਸ਼ਨ ਦੀ ਸ਼ਾਨਦਾਰ ਬੱਲੇਬਾਜ਼ੀ ਤੋਂ ਇਲਾਵਾ ਰਵੀ ਬਿਸ਼ਨੋਈ ਤੇ ਪ੍ਰਸਿੱਧ ਕ੍ਰਿਸ਼ਨਾ ਦੀ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਦੂਜੇ ਟੀ-20 ਮੈਚ ਵਿੱਚ […]

ਅਮਰੀਕਾ ਕੈਨੇਡਾ ਨੂੰ ਜੋੜਣ ਵਾਲੇ ਪੁਲ ‘ਤੇ ਹੋਏ ਧਮਾਕੇ ਦਾ ਅੱਤਵਾਦ ਨਾਲ ਸਬੰਧ ਨਹੀਂ-ਐੱਫ.ਬੀ.ਆਈ.

* ਮਾਰੇ ਗਏ ਦੋ ਲੋਕ ਸਨ ਪਤੀ – ਪਤਨੀ ਸੈਕਰਾਮੈਂਟੋ, 26 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਕੈਨੇਡਾ ਸਰਹੱਦ ਉਪਰ ਨਿਆਗਰ ਫਾਲਜ਼ ਨੇੜੇ ਦੋਨਾਂ ਦੇਸ਼ਾਂ ਨੂੰ ਜੋੜਣ ਵਾਲੇ ਪੁਲ ਉਪਰ ਇਕ ਕਾਰ ਨਾਲ ਵਾਪਰੇ ਹਾਦਸੇ ਉਪਰੰਤ ਹੋਏ ਧਮਾਕੇ ਵਿਚ ਮਾਰੇ ਗਏ ਦੋ ਲੋਕ ਪਤੀ-ਪਤਨੀ ਸਨ ਤੇ ਉਹ ਨਿਊਯਾਰਕ ਦੇ ਰਹਿਣ ਵਾਲੇ ਸਨ। ਇਹ ਪ੍ਰਗਟਾਵਾ ਲਾਅ ਇਨਫੋਰਸਮੈਂਟ […]

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 26 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚਲਣ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ […]

ਸੰਯੁਕਤ ਅਧਿਆਪਕ ਫਰੰਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ‘ਚ ਸੂਬਾ ਪੱਧਰੀ ਰੈਲੀ/ਚੱਕਾ ਜਾਮ

ਸ਼ਹਿਰ ਵਿੱਚ ਮਾਰਚ ਕਰਨ ਤੋਂ ਬਾਅਦ ਬਰਨਾਲਾ ਚੌਕ ਕੀਤਾ ਜਾਮ ਅਧਿਆਪਕਾਂ ਦੀਆਂ ਆਰਥਿਕ ਮੰਗਾਂ ਤੁਰੰਤ ਪੂਰੀਆਂ ਕਰੇ ਸਰਕਾਰ ਸੰਗਰੂਰ, 26 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- ਪੰਜਾਬ ਦੀਆਂ ਛੇ ਸੰਘਰਸ਼ਸੀਲ ਅਧਿਆਪਕ ਜਥੇਬੰਦੀਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ, 6060 ਅਧਿਆਪਕ ਯੂਨੀਅਨ, 3582 ਅਧਿਆਪਕ ਯੂਨੀਅਨ, 6505 ਅਧਿਆਪਕ ਯੂਨੀਅਨ, 3582 ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ ਅਤੇ 2392 ਅਧਿਆਪਕ ਯੂਨੀਅਨ ਦੁਆਰਾ ਬਣਾਏ ਗਏ […]