Nasha ਤਸਕਰੀ ਮਾਮਲੇ ’ਚ ਅਕਾਲੀ ਨੇਤਾ ਮਜੀਠੀਆ ਸਿੱਟ ਅੱਗੇ ਪੇਸ਼, ਪੁੱਛ ਪੜਤਾਲ ਜਾਰੀ
ਪਟਿਆਲਾ, 30 ਦਸੰਬਰ (ਪੰਜਾਬ ਮੇਲ)- ਦੋ ਸਾਲ ਪਹਿਲਾਂ ਚੰਨੀ ਸਰਕਾਰ ਵੇਲੇ ਦਰਜ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਭੇਜੇ ਸੰਮਨ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਅੱਜ ਮੁੜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਇਆ। ਇਸ ਤੋਂ ਪਹਿਲਾਂ 18 ਦਸੰਬਰ ਨੂੰ ਵੀ ਸਿੱਟ ਵੱਲੋਂ ਮਜੀਠੀਆ […]