ਮੋਗਾ ‘ਚ ਦੋ ਧਿਰਾਂ ਦਰਮਿਆਨ ਗੋਲੀਬਾਰੀ ‘ਚ ਸਰਪੰਚ ਤੇ ਪੰਚ ਦੀ ਮੌਤ; ਤਿੰਨ ਜ਼ਖ਼ਮੀ
ਮੋਗਾ, 20 ਅਕਤੂਬਰ (ਪੰਜਾਬ ਮੇਲ)- ਇਥੇ ਥਾਣਾ ਕੋਟ ਈਸੇ ਖਾਂ ਅਧੀਨ ਪਿੰਡ ਖੋਸਾ ਕੋਟਲਾ ਵਿਚ ਦੋ ਧਿਰਾਂ ਨੇ ਅੱਜ ਸਵੇਰੇ ਫ਼ਿਲਮੀ ਅੰਦਾਜ਼ ਵਿਚ ਸਮਾਂ ਤੇ ਸਥਾਨ ਮਿੱਥ ਕੇ ਆਹਮੋ-ਸਾਹਮਣੇ ਗੋਲੀਬਾਰੀ ਕੀਤੀ। ਇਸ ਵਿਚ ਕਾਂਗਰਸ ਪਾਰਟੀ ਨਾਲ ਸਬੰਧਤ ਮੌਜੂਦਾ ਸਰਪੰਚ ਤੇ ਇੱਕ ਪੰਚ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਜੀ ਧਿਰ ਦਾ ਪਿਉ-ਪੁੱਤ ਤੇ […]